ਕਈ ਹਜਾਂਰ ਸਾਲ ਪੁਰਾਣੇ ਨੁਕਤੇ ਸਾਭੀ ਬੈਠਾ ਇਹ ਬੰਦਾ ਕਰਦਾ ਹਰ ਬਿਮਾਰੀ ਦਾ ਸਰਤੀ ਇਲਾਜ

ਪੁਰਾਣੇ ਸਮੇਂ ਦੇ ਵਿਚ ਲੋਕ ਜ਼ਿਆਦਾਤਰ ਖ਼ੁਰਾਕ ਅਜਿਹੀ ਖਾਂਦੇ ਸਨ ਜਿਸ ਨਾਲ ਉਨ੍ਹਾਂ ਦਾ ਸਰੀਰ ਤੰਦਰੁਸਤ ਤੇ ਫਿੱਟ ਰਹਿੰਦਾ ਸੀ ਪਰ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਅਜਿਹੇ ਭੋਜਨ ਦੀ ਵਰਤੋਂ ਕਰਦੇ ਹਨ ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਪ੍ਰੇ-ਸ਼ਾ-ਨੀ-ਆਂ ਵਿੱਚ ਪਾ ਸਕਦਾ ਹੈ ਜਿਵੇਂ ਜ਼ਿਆਦਾਤਰ ਤਲੇ ਹੋਏ ਭੋਜਨ ਦੀ ਵਰਤੋਂ ਕਰਨਾ ਆਦਿ।ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਹਰ ਤਰ੍ਹਾਂ ਦੀ ਬਿ-ਮਾ-ਰੀ ਤੋਂ ਰਾਹਤ ਪਾਉਣ ਲਈ

ਅੰਗਰੇਜ਼ੀ ਦ-ਵਾ-ਈ-ਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਅੰਗਰੇਜ਼ੀ ਦ-ਵਾ-ਈ-ਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ਇਨ੍ਹਾਂ ਨਾਲ ਕਈ ਤਰ੍ਹਾਂ ਦੀਆਂ ਹੋਰ ਬਿ-ਮਾ-ਰੀ-ਆਂ ਵਧਣ ਦਾ ਖ-ਤ-ਰਾ ਰਹਿੰਦਾ ਹੈਇਸੇ ਤਰ੍ਹਾਂ ਕਿਸੇ ਵੀ ਬਿ-ਮਾ-ਰੀ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਾਂ ਦੇਸੀ ਜੜ੍ਹੀ ਬੂਟੀਆਂ ਤੋਂ ਤਿਆਰ ਕੀਤੀਆਂ ਦ-ਵਾ-ਈ-ਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸੇ ਤਰ੍ਹਾਂ ਧਰਨ ਆਦਿ ਨਾਲ ਸੰਬੰਧਿਤ ਪ-ਰੇ-ਸ਼ਾ-ਨੀ-ਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚਨੱਕ ਸ਼ਿਕਨੀ ਜੜੀ ਬੂਟੀ ਅਤੇ ਗੁੜ ਚਾਹੀਦਾ ਹੈ। ਪਰ ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਗੁੜ ਪੁਰਾਣਾ ਹੋਣਾ ਚਾਹੀਦਾ ਹੈ ਫਿਰ ਇਨ੍ਹਾਂ ਨੂੰ ਮਿਲਾ ਕੇ ਇਕ ਦਵਾਈ ਤਿਆਰ ਕਰ ਲਵੋ ਅਤੇ ਇਕ ਛੋਟੀ ਗੋ-ਲੀ ਦੇ ਆਕਾਰ

ਵਿੱਚ ਇਸ ਦੀ ਵਰਤੋਂ ਕਰੋ।ਇਸ ਘਰੇਲੂ ਨੁਸਖੇ ਦੀ ਵਰਤੋਂ ਖਾਲੀ ਪੇਟ ਕਰਨੀ ਚਾਹੀਦੀ ਹੈ ਅਤੇ ਇਸਦੀ ਵਰਤੋਂ ਕਰਨ ਤੋਂ ਬਾਅਦ ਵਿਅਕਤੀ ਨੂੰ ਬਿਲਕੁਲ ਸਿੱਧਾ ਲੇਟ ਜਾਣਾ ਚਾਹੀਦਾ ਹੈ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਅਤੇ ਧਨ ਨਾਲ ਸਬੰਧਿਤ ਹਰ ਤਰ੍ਹਾਂ ਦੀ ਪ੍ਰੇ-ਸ਼ਾ-ਨੀ ਤੋਂ ਰਾਹਤ ਮਿਲੇਗੀ ਪਰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕਿਇਸ ਘਰੇਲੂ ਨੁਸਖੇ ਦੀ ਤਿੰਨ ਦਿਨ ਲਗਾਤਾਰ ਵਰਤੋ ਜ਼ਰੂਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣ ਲਈ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਕਸਰਤ ਕਰਨ ਦੇ ਨਾਲ ਕਈ ਸਾਰੀਆਂ ਬੀ-ਮਾ-ਰੀ-ਆਂ ਤੋਂ ਰਾਹਤ ਮਿਲਦੀ ਹੈਤੇ ਸਰੀਰ ਵਿੱਚ ਖ਼ੂ-ਨ ਦੀ ਪ੍ਰਕਿਰਿਆ ਸਹੀ ਰਹਿੰਦੀ ਹੈ ਜਿਸ ਨਾਲ ਸਰੀਰ ਨੂੰ ਰਾਹਤ ਮਿਲਦੀ ਹੈ।

ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ

Leave a Reply

Your email address will not be published. Required fields are marked *