ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸ-ਮੱ-ਸਿ-ਆ-ਵਾਂ ਹੋ ਰਹੀਆਂ ਹਨ ਜ਼ਿਆਦਾਤਰ ਲੋਕ ਜੋੜਾਂ ਦੇ ਵਿੱਚ ਦਰਦ ਹੋਣ ਦੀ ਸ-ਮੱ-ਸਿ-ਆ ਤੋਂ ਪ੍ਰੇ-ਸ਼ਾ-ਨ ਰਹਿੰਦੇ ਹਨ ਕਿਉਂਕਿ ਸਰੀਰ ਵਿਚ ਪੋਸ਼ਕ
ਤੱਤਾਂ ਦੀ ਕਮੀ ਕਾਰਨ ਇਹ ਸ-ਮੱ-ਸਿ-ਆ ਆਮ ਹੀ ਹੋ ਜਾਂਦੀ ਹੈ।ਇਸ ਤੋਂ ਇਲਾਵਾ ਸੱਟ ਲੱਗਣ ਕਾਰਨ ਵੀ ਅਜਿਹੀਆਂ ਸ-ਮੱ-ਸਿ-ਆ-ਵਾਂ ਹੁੰਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸ-ਮੱ-ਸਿ-ਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਪੰਜਾਹ ਗ੍ਰਾਮ ਐਲੋਵੇਰਾ ਜੈੱਲ ਲੈਣੀ ਹੈ।
ਐਲੋਵੇਰਾ ਜੈੱਲ ਬਿਲਕੁਲ ਤਾਜ਼ੀ ਹੋਣੀ ਚਾਹੀਦੀ ਹੈ ਭਾਵ ਤੁਸੀਂ ਐਲੋਵੇਰਾ ਦੇ ਇੱਕ ਟੁਕੜੇ ਨੂੰ ਲੈ ਕੇ ਉਸ ਦੇ ਵਿੱਚੋਂ ਇਸ ਜੈੱਲ ਨੂੰ ਕੱਢਣਾ ਹੈ ਇਸ ਨੂੰ ਚੰਗੀ ਤਰ੍ਹਾਂ ਪੀਸ ਲੈਣਾ ਹੈ ਉਸ ਤੋਂ ਬਾਅਦ ਇਸ ਵਿੱਚ ਤੁਸੀਂ ਪੱਚੀ ਗਰਾਮ ਗੰਢਾਂ ਵਾਲੀ ਹਲਦੀ ਨੂਪੀਸ ਕੇ ਪਾਉਣਾ ਹੈ ਦੋਨਾਂ ਨੂੰ ਚੰਗੀ ਤਰ੍ਹਾਂ ਮਿਲਾ ਲੈਣਾ ਹੈ ਅਤੇ ਇਸ ਮਿਸ਼ਰਣ ਨੂੰ ਤੁਸੀਂ ਸਰ੍ਹੋਂ ਦੇ ਤੇਲ ਦੇ ਵਿੱਚ ਪਕਾ ਲੈਣਾ ਹੈ ਬਾਅਦ ਵਿਚ ਤੁਸੀਂ ਇਸ ਦਾ ਜੋ ਵੀ ਮਿਸ਼ਰਣ ਤਿਆਰ ਹੋਵੇਗਾ ਉਸ ਨੂੰ ਥੋੜ੍ਹਾ ਕੋਸਾ ਰਹਿਣ ਅਤੇ ਆਪਣੇ ਗੋਡੇ ਮੋਢੇ ਜਾਂ ਫਿਰ ਜਿੱਥੇ ਵੀ ਦਰਦ ਹੋ ਰਿਹਾ ਹੋਵੇ ਉੱਥੇ ਲਗਾ ਲੈਣਾ ਹੈ ਅਤੇ ਗਰਮ ਪੱਟੀ ਬੰਨ੍ਹ ਲੈਣੀ ਹੈ ਰਾਤ ਨੂੰ ਸੌਣ ਤੋਂ ਪਹਿਲਾਂ ਤੁਸੀਂ ਅਜਿਹਾ ਕਰ ਸਕਦੇ ਹੋ ਅਗਲੀ ਸਵੇਰ ਤਕ ਤੁਹਾਨੂੰ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ।
ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ