ਦੋਸਤੋ, ਚਾਹ ਪੀਣ ਵਿੱਚ ਅਸੀਂ ਸਾਰੇ ਹੀ ਵਿਸ਼ਵਾਸ ਰੱਖਦੇ ਹਾਂ, ਪਰ ਅਸੀਂ ਨਹੀਂ ਜਾਣਦੇ ਕਿ ਚਾਹ ਪੀਣ ਨਾਲ ਸਾਨੂੰ ਕੀ-ਕੀ ਨੁਕਸਾਨ ਹੋ ਸਕਦਾ ਹੈ, ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਚਾਹ ਦੇ ਨਾਲ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਜਿਸ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਰਪਾ ਕਰਕੇ ਇਸ ਵੀਡੀਓ ਨੂੰ ਦੇਖੋ। ਇੱਕ ਨਜ਼ਰ ਮਾਰੋ ਅਤੇ ਸਾਨੂੰ ਦੱਸੋ ਕਿ ਤੁਹਾਨੂੰ ਇਸ ਵਿੱਚੋਂ ਕੀ ਮਿਲਿਆ ਧੰਨਵਾਦ
ਸਭ ਤੋਂ ਪਹਿਲਾਂ ਸਵੇਰੇ ਖਾਲੀ ਪੇਟ ਚਾਹ ਦਾ ਸੇਵਨ ਨਾ ਕਰੋ ਇਸ ਨਾਲ ਤੁਹਾਡੀ ਪਾਚਣ ਕਿਰਿਆ ਖਰਾਬ ਹੋ ਸਕਦੀ ਹੈ ਤੇਜ਼ਾਬ ਪੈਦਾ ਹੋਣ ਦੀਆਂ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ ਇਸ ਤੋਂ ਇਲਾਵਾ ਪਾਚਣ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਬਲੈਕ ਟੀ ਜਾਂ ਫਿਰ ਗਰੀਨ ਟੀ ਪੀ ਰਹੇ ਹੋ ਤਾਂ ਇਸ ਦੇ ਨਾਲ ਕੁਝ ਵੀ ਨਹੀਂ ਖਾਣਾ ਚਾਹੀਦਾ ਨਾ ਹੀ ਤੁਹਾਨੂੰ ਮਿੱਠਾ ਖਾਣਾ ਚਾਹੀਦਾ ਹੈ ਅਤੇ ਨਾ ਹੀ ਤੁਹਾਨੂੰ ਕੁਝ ਨਮਕੀਨ ਖਾਣਾ ਚਾਹੀਦਾ ਹੈ
ਇਸ ਨਾਲ ਤੁਹਾਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਦੁੱਧ ਵਾਲੀ ਚਾਹ ਪੀ ਰਹੇ ਹੋ ਉਸ ਸਮੇਂ ਇਸ ਦੇ ਨਾਲ ਨਮਕੀਨ ਨਾ ਖਾਓ ਇਸ ਨਾਲ ਤੁਹਾਡਾ ਮੋਟਾਪਾ ਵਧ ਸਕਦਾ ਹੈ ਇਸ ਤੋਂ ਇਲਾਵਾ ਸ਼ੂਗਰ ਦੀ ਸਮੱਸਿਆ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਗੰਭੀਰ ਸਮੱਸਿਆਵਾਂ ਤੁਹਾਨੂੰ ਝੱਲਣੀਆਂ ਪੈ ਸਕਦੀਆਂ ਹਨ
ਪੇਟ ਰੋਗ ਪੈਦਾ ਹੋਣ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਲੀਵਰ ਉੱਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਸੋ ਚਾਹ ਦਾ ਘੱਟ ਤੋਂ ਘੱਟ ਹੀ ਸੇਵਨ ਕਰੋ ਦਿਨ ਵਿਚ ਸਿਰਫ ਇੱਕ ਵਾਰ ਹੀ ਚਾਹ ਦਾ ਸੇਵਨ ਕਰੋ ਇਸ ਤੋਂ ਇਲਾਵਾ ਜੇਕਰ ਤੁਸੀਂ ਚਾਹ ਨਾ ਪੀਓ ਤਾਂ ਇਸ ਨਾਲ ਤੁਹਾਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਬਲਕਿ ਚਾਹ ਨਾ ਪੀਣ ਦੇ ਸਾਨੂੰ ਫ਼ਾਇਦੇ ਹੀ ਹੁੰਦੇ ਹਨ।
ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਨਵੇਂ ਨਵੇਂ ਨੁਸਖੇ ਲੈ ਕੇ ਆਉਂਦੇ ਹਾਂ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਇਸ ਤਰ੍ਹਾਂ ਦੇ ਹੋਰ ਨੁਸਖੇ ਦੇਖਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਸ ਤੋਂ ਇਲਾਵਾ ਤੁਸੀਂ ਆਪਣੇ ਸੁਝਾਅ ਕੁਮੈਂਟ ਬਾਕਸ ਦੇ ਵਿਚ ਸਾਂਝੇ ਕਰ ਸਕਦੇ ਹੋ। ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਦੇ ਨਾਲ ਵੀ ਸਾਂਝਾ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣ।
https://youtu.be/rKUbnwfXUuM
ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।