ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸ-ਬੰ-ਧਿ-ਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਗੁਰਦੇ ਦੀ ਸ-ਮੱ-ਸਿ-ਆ ਹੋ ਜਾਂਦੀ ਹੈ ਗੁਰਦੇ ਵਿਚ ਪੱਥਰੀ ਦੀ ਸ-ਮੱ-ਸਿ-ਆ ਪੈਦਾ ਹੋ ਜਾਂਦੀ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਗੁਰਦੇ ਵਿਚ ਪੱ-ਥ-ਰੀ ਪੈਦਾ ਹੋਣ ਦੇ ਕਈ ਕਾਰਨ ਹੋ ਸਕਦੇ ਹਨ ਗ-ਲ-ਤ ਖਾਣ ਪੀਣ ਦਾ
ਇੱਕ ਮੁੱਖ ਕਾਰਨ ਹੈ ਇਸ ਲਈ ਸਾਨੂੰ ਪੌ-ਸ਼-ਟਿ-ਕ ਆਹਾਰ ਦਾ ਸੇ-ਵ-ਨ ਕਰੋ ਜੇਕਰ ਤੁਹਾਨੂੰ ਗੁਰਦੇ ਵਿਚ ਪੱਥਰੀ ਦੀ ਸ-ਮੱ-ਸਿ-ਆ ਹੋ ਗਈ ਹੋਵੇ ਤਾਂ ਉਸ ਸਮੇਂ ਤੁਸੀਂ ਬੈਂ-ਗ-ਣ ਦਾ ਇ-ਸ-ਤੇ-ਮਾ-ਲ ਵੀ ਕਰ ਸਕਦੇ ਹੋ ਇਸ ਤੋਂ ਇਲਾਵਾ ਮੂਲੀ ਦੇ ਪੱ-ਤਿ-ਆਂ ਦਾ ਸੇ-ਵ-ਨ ਕਰਨ ਦੇ ਨਾਲ ਜਾਂ ਫਿਰ ਮੂਲੀ ਦਾ ਸੇ-ਵ-ਨ ਕਰਨ ਦੇ ਨਾਲ ਹੀ ਇਸ ਸ-ਮੱ-ਸਿ-ਆ ਤੋਂ ਰਾ-ਹ-ਤ ਪਾਈ ਜਾ ਸਕਦੀ ਹੈ ਪੱਥਰ ਚੱ-ਟ ਦੇ ਪੱਤੇ ਨੂੰ ਚਬਾ ਕੇ ਖਾਣ ਦੇ ਨਾਲ ਵੀ ਇਸ ਸ-ਮੱ-ਸਿ-ਆ ਤੋਂ ਰਾ-ਹ-ਤ ਮਿਲਦੀ ਹੈ ਸੋ
ਜੇਕਰ ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੇ-ਵ-ਨ ਕਰਦੇ ਹੋ ਤਾਂ ਕਾਫ਼ੀ ਜਗ੍ਹਾ ਰਾ-ਹ-ਤ ਮਿਲੇਗੀ ਇਸ ਦੇ ਨਾਲ ਹੀ ਧਿ-ਆ-ਨ ਰੱਖੋ ਕਿ ਹਮੇਸ਼ਾਂ ਪੌਸ਼ਟਿਕ ਆਹਾਰ ਖਾਓ ਜਿਸ ਦੇ ਨਾਲ ਤੁਹਾਡੇ ਸਰੀਰ ਨੂੰ ਰੋ-ਗਾਂ ਨਾਲ ਲ-ੜ-ਨ ਦੀ ਸ਼ਕਤੀ ਮਿਲੇ ਤਲੀਆਂ ਹੋਈਆਂ ਚੀਜ਼ਾਂ ਤੋਂ ਪ-ਰ-ਹੇ-ਜ਼ ਕਰੋ ਕਿਉਂਕਿ ਇਹ ਸਾਰੀਆਂ ਚੀਜ਼ਾਂ ਸਾਡੇ ਸਰੀਰ ਦੇ ਲਈ ਕਾਫੀ ਜ਼ਿਆਦਾ ਹਾ-ਨੀ-ਕਾ-ਰ-ਕ ਹੁੰਦੀਆਂ ਹਨ ਤਲੀਆਂ ਹੋਈਆਂ ਚੀਜ਼ਾਂ ਫਾ-ਸ-ਟ ਫੂ-ਡ ਚਾਹ ਕੌਫੀ ਕੋਲਡ ਡ੍ਰਿੰ-ਕ-ਸ ਆਦਿ ਤੋਂ ਪ-ਰ-ਹੇ-ਜ਼ ਕਰੋ ਇਹ ਸਾਰੀਆਂ ਚੀਜ਼ਾਂ ਦੇ ਨਾਲ ਤੁਹਾਨੂੰ ਸ-ਮੱ-ਸਿ-ਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ