ਪੰਜਾਬ ‘ਚ ਸ਼ੁੱਕਰਵਾਰ ਤੋਂ ‘ਲੂ’ ਚੱਲਣ ਦਾ ਦੌਰ ਮੁੜ ਸ਼ੁਰੂ ਹੋ ਰਿਹਾ ਹੈ। ਦਰਅਸਲ, ਮੌਸਮ ਸਾਫ਼ ਹੋਣ ਅਤੇ ਤਾਪਮਾਨ ਵਧਣ ਕਾਰਨ ਹੀਟ ਵੇਵ ਦੀ ਸਥਿਤੀ ਬਣ ਗਈ ਹੈ। ਅਜਿਹੇ ‘ਚ ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੱਖਣੀ ਪੰਜਾਬ ‘ਚ ‘ਲੂ’ ਚੱਲਣ ਦੀ ਸੰਭਾਵਨਾ ਜਤਾਈ ਹੈ।ਇਸ ਦਾ ਮਤਲਬ ਹੈ ਕਿ ਅਗਲੇ ਕੁਝ ਦਿਨਾਂ ਤੱਕ ਲੋਕਾਂ ਨੂੰ ਗਰਮੀ ਝੱਲਣੀ ਪਵੇਗੀ। ਇਹ ਕਹਿਰ 12-13 ਜੂਨ ਤੱਕ ਜਾਰੀ ਰਹਿ ਸਕਦਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਗਰਮੀ ਦਾ ਕਹਿਰ ਜ਼ੋਰਦਾਰ ਰਿਹਾ, ਜਿਸ ਕਾਰਨ ਹਾਲ ਬੇਹਾਲ ਬਣਿਆ ਰਿਹਾ।ਵੀਰਵਾਰ ਨੂੰ ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ‘ਚ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ