ਕੁਝ ਲੋਕਾਂ ਦਾ ਅਜਿਹਾ ਮੰਨਣਾ ਹੁੰਦਾ ਹੈ ਕਿ ਜੇਕਰ ਉਨ੍ਹਾਂ ਦੇ ਘਰ ਵਿੱਚ ਲਗਾਤਾਰ ਪੈਸੇ ਦੀ ਬਰਕਤ ਰਹਿੰਦੀ ਹੈ ਜਾਂ ਫਿਰ ਖ਼ੁਸ਼ੀਆਂ ਖੇੜੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਆਸ ਪਾਸ ਦੇ ਲੋਕ ਜਾਂ ਕੁਝ ਲੋਕ ਉਨ੍ਹਾਂ ਤੋਂ ਸਾ-ੜਾ ਕਰਨ ਲੱਗ ਜਾਂਦੇ ਹਨ ਜਿਸ ਕਾਰਨ ਉਹ ਉਨ੍ਹਾਂ ਨਾਲ ਮਾੜਾ ਵਤੀਰਾ ਕਰਦੇ ਹਨ ਜਾਂ ਫਿਰ ਉਨ੍ਹਾਂ ਨੂੰ ਟੂ-ਣਾ ਆਦਿ ਕਰਦੇ ਹਨ।ਤਾਂ ਉਨ੍ਹਾਂ ਲੋਕਾਂ ਨੂੰ ਅਜਿਹੀਆਂ ਪ੍ਰੇ-ਸ਼ਾ-ਨੀ-ਆਂ ਮੁ-ਸ਼-ਕਿ-ਲਾਂ ਤੋਂ ਬਚਣ ਲਈ ਜਾਂ ਆਪਣੇ ਮਾੜੇ
ਗੁਆਂਢੀਆਂ ਤੋਂ ਬਚਾਅ ਕਰਨ ਲਈ ਇਨ੍ਹਾਂ ਕੁਝ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।ਸਭ ਤੋਂ ਪਹਿਲਾਂ ਇਸ ਗੱਲ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਜੋ ਵੀ ਇਨਸਾਨ ਕਿਸੇ ਦੂਜੇ ਇਨਸਾਨ ਦਾ ਬੁਰਾ ਕਰ ਰਿਹਾ ਹੁੰਦਾ ਹੈ ਬੁਰਾ ਸੋਚ ਰਿਹਾ ਹੁੰਦਾ ਹੈ ਤਾਂ ਉਹ ਸਭ ਤੋਂ ਪਹਿਲਾਂ ਆਪਣੀ ਪ੍ਰਤੀ ਮਾ-ੜਾ ਜਾਂ ਬੁਰਾ ਸੋਚ ਰਿਹਾ ਹੁੰਦਾ ਹੈ ਕਿਉਂਕਿ ਜਦੋਂ ਵੀ ਕਿਸੇ ਦਾ ਬੁਰਾ ਕਰਨਾ ਚਾਹੋਗੇ ਤਾਂ ਉਸ ਦਾ ਫਲ ਜਾਂ ਉਸ ਦੇ ਨਤੀਜੇ ਤੁਹਾਨੂੰ ਪਹਿਲਾਂ ਆਪ ਨੂੰ ਮਿਲਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਤੁਹਾਡਾ ਬੁਰਾ ਸੋਚ ਰਿਹਾ ਹੋਵੇ ਤਾਂ ਉਸ ਨੂੰ ਜਵਾਬ ਦੇਣ ਦੀ ਬਜਾਏ ਪਰਮਾਤਮਾ ਅੱਗੇ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ ਅਤੇ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਪ੍ਰਮਾਤਮਾ ਆਪਣੀ ਮਿਹਰ ਬਣਾਈ ਰੱਖਦੇ ਹਨਅਤੇ ਉਸ ਇਨਸਾਨ ਨੂੰ ਵੀ ਸੁਮੱਤ ਬਖਸ਼ਦੇ ਹਨ ਤੇ ਤੁਹਾਡਾ ਵੀ ਬੁਰਾ ਨਹੀਂ ਹੁੰਦਾ। ੲਿਸ ਤੋਂ ੲਿਲਾਵਾ ਹਮੇਸ਼ਾਂ ਕਿਸੇ ਵੀ ਕੰਮ ਦੀ ਸ਼ੁਰੂਆਤ ਕਰਨ ਵੇਲੇ ਵੀ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਕੰਮ ਦੇ ਵਿੱਚ ਰੁ-ਕਾ-ਵ-ਟਾਂ ਨਹੀਂ ਆਉਂਦੀਆਂ ਅਤੇ ਸਭ ਤੋਂ ਜ਼ਰੂਰੀ ਗੱਲ ਇਹ ਹੈ
ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ