ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਇ-ਨ-ਫੈ-ਕ-ਸ਼-ਨ ਦੀ ਸ-ਮੱ-ਸਿ-ਆ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਹਲਦੀ ਵਾਲੇ ਦੁੱਧ ਦਾ ਸੇ-ਵ-ਨ ਕਰਦੇ ਹੋ ਤਾਂ ਕਿਸ ਤਰ੍ਹਾਂ ਦੀਆਂ ਬੀ-ਮਾ-ਰੀ-ਆਂ ਤੋਂ ਦੂ-ਰ ਰਹਿ ਸਕਦੇ ਹੋ ਸਭ ਤੋਂ ਪਹਿਲਾਂ ਜੇਕਰ ਤੁਹਾਨੂੰ ਕੋਈ ਸੱਟ ਲੱਗ ਗਈ ਹੋਵੇ ਅਤੇ ਜ਼-ਖ਼-ਮ ਨਾ ਭਰ ਰਿਹਾ ਹੋਵੇ ਤਾਂ ਤੁਸੀਂ ਇਸ ਦਾ ਸੇ-ਵ-ਨ ਕਰ ਸਕਦੇ ਹੋ ਇਸ
ਤੋਂ ਇਲਾਵਾ ਜੋੜਾਂ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਉਸ ਤੋਂ ਛੁ-ਟ-ਕਾ-ਰਾ ਪਾਉਣ ਵਾਸਤੇ ਵੀ ਹਲਦੀ ਵਾਲੇ ਦੁੱਧ ਦਾ ਸੇ-ਵ-ਨ ਕੀਤਾ ਜਾ ਸਕਦਾ ਹੈ ਖਾਂਸੀ ਜ਼ੁਕਾਮ ਵਰਗੀਆਂ ਸ-ਮੱ-ਸਿ-ਆ-ਵਾਂ ਨੂੰ ਖ-ਤ-ਮ ਕਰਨ ਵਾਸਤੇ ਵੀ ਤੁਸੀਂ ਹਲਦੀ ਵਾਲੇ ਦੁੱਧ ਦਾ ਸੇ-ਵ-ਨ ਕਰ ਸਕਦੇ ਹੋ। ਜੇਕਰ ਤੁਹਾਡਾ ਖੂ-ਨ ਗਾ-ੜ੍ਹਾ ਹੋ ਗਿਆ ਹੋਵੇ ਜਾਂ ਫਿਰ ਸਰੀਰ ਵਿਚ ਬੁ-ਰੇ ਕੋ-ਲੈ-ਸ-ਟ-ਰੋ-ਲ ਦੀ ਮਾਤਰਾ ਵੱਧ ਗਈ ਹੋਵੇ ਤਾਂ ਉਸ ਸਮੇਂ ਵੀ ਤੁਸੀਂ ਇਸ ਦਾ ਸੇ-ਵ-ਨ ਕਰ ਸਕਦੇ ਹੋ ਇਸ ਤੋਂ ਇਲਾਵਾ ਪਾ-ਚ-ਨ ਕਿਰਿਆ ਨੂੰ ਠੀਕ ਕਰਨ ਦੇ ਲਈ ਵੀ
ਹਲਦੀ ਵਾਲਾ ਦੁੱਧ ਕਾਰਗਰ ਮੰਨਿਆ ਜਾਂਦਾ ਹੈ ਪਰ ਕੁਝ ਹਾਲਾਤਾਂ ਦੇ ਵਿੱਚ ਹਲਦੀ ਵਾਲੇ ਦੁੱਧ ਦਾ ਸੇ-ਵ-ਨ ਨਹੀਂ ਕਰਨਾ ਚਾਹੀਦਾ ਜੇਕਰ ਤੁਹਾਡੀ ਕੋਈ ਸ-ਰ-ਜ-ਰੀ ਹੋਈ ਹੈ ਇਸ ਸਮੇਂ ਤੁਹਾਨੂੰ ਇਸ ਦੁੱਧ ਦਾ ਸੇ-ਵ-ਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਖੂ-ਨ ਕਾਫੀ ਜ਼ਿਆਦਾ ਪ-ਤ-ਲਾ ਹੋ ਜਾਂਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਐ-ਸੀ-ਡਿ-ਟੀ ਦੀ ਦ-ਵਾ-ਈ ਲੈਂਦੇ ਹੋ ਤਾਂ ਵੀ ਤੁਹਾਨੂੰ ਇਸ ਦਾ ਸੇ-ਵ-ਨ ਨਹੀਂ ਕਰਨਾ ਚਾਹੀਦਾ ਜੇਕਰ ਤੁਹਾਡੀ ਨਕਸੀਰ ਫੁੱ-ਟ-ਦੀ ਹੈ ਜਾਂ ਫਿਰ ਤੁਹਾਨੂੰ ਬਵਾਸੀਰ ਦੀ ਸ-ਮੱ-ਸਿ-ਆ ਹੈ ਤਾਂ ਉਸ ਹਾਲਤ ਦੇ ਵਿੱਚ ਵੀ ਹਲਦੀ ਵਾਲੇ ਦੁੱਧ ਦਾ ਸੇ-ਵ-ਨ ਨਾ ਕਰੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ