ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ
ਸ਼ੂਗਰ ਨੂੰ ਕਿੰਝ ਕਰੀਏ ਕੰਟਰੋਲ – ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸ਼ੂਗਰ ਦੀ ਦ-ਵਾ-ਈ ਤਾਂ ਖਾ ਲੈਂਦੇ ਹਨ ਪਰ ਖਾਣੇ ਦਾ ਪ-ਰ-ਹੇ-ਜ਼ ਨਹੀਂ ਕਰਦੇ। ਇਸ ‘ਚ ਖਾਣ-ਪੀਣ ਦਾ ਪ-ਰ-ਹੇ-ਜ਼ ਰੱਖਣਾ ਜ਼ਿਆਦਾ ਮਾ-ਇ-ਨੇ ਰੱਖਦਾ ਹੈ। ਸ਼ੂਗਰ ਦਾ ਸ਼ਿ-ਕਾ-ਰ ਹੋਣ ਦੇ ਬਾਅਦ ਮਿੱਠਾ ਅਤੇ ਹੋਰ ਚੀਜ਼ਾਂ ‘ਤੇ ਕੰ-ਟ-ਰੋ-ਲ ਕਰਨਾ ਪੈਂਦਾ ਹੈ, ਕਿਉਂਕਿ ਇਹ ਸ਼ੂ-ਗ-ਰ ਦੇ ਪੱਧਰ ਨੂੰ ਵਧਾ ਦਿੰਦੀ ਹੈ।
ਸ਼ੂਗਰ ‘ਚ ਕੀ ਖਾਣਾ ਹੈ ਜ਼ਰੂਰੀ ? – ਸ਼ੂਗਰ ‘ਚ ਮ-ਰੀ-ਜ਼ ਨੂੰ ਫਾ-ਈ-ਬ-ਰ ਯੁ-ਕ-ਤ ਆਹਾਰ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ। ਸਬਜ਼ੀਆਂ ‘ਚ ਸ਼ਿਮਲਾ ਮਿਰਚ, ਗਾਜਰ, ਪਾਲਕ, ਬ੍ਰੋਕਲੀ, ਕਰੇਲਾ, ਮੂਲੀ, ਟਮਾਟਰ, ਸ਼ਲਗਮ, ਕੱਦੂ, ਤੋਰੀ, ਪਰਵਲ ਖਾਓ। ਦਿਨ ‘ਚ 1 ਵਾਰ ਦਾਲ ਅਤੇ ਦਹੀ ਦੀ ਵਰਤੋਂ ਕਰੋ। ਨਾਲ ਹੀ ਫਲਾਂ ‘ਚ ਜਾਮੁਨ, ਅਮਰੂਦ, ਪਪੀਤਾ, ਔਲੇ ਅਤੇ ਸੰਤਰੇ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਇਲਾਵਾ ਡਾ-ਈ-ਟ ‘ਚ ਸਾ-ਬ-ਤ ਅਨਾਜ਼,ਰਾਗੀ, ਫਿੱਕਾ ਦੁੱਧ, ਦਲੀਆ, ਬਰਾਊਨ ਰਾਈਸ ਆਦਿ ਲਓ।
ਕਿਸ ਚੀਜ਼ ਤੋਂ ਰਹੋ ਦੂਰ? – ਕੇਲਾ, ਅੰਗੂਰ, ਅੰਬ, ਲੀਚੀ, ਤਰਬੂਜ਼ ਅਤੇ ਜ਼ਿਆਦਾ ਮਿੱਠਾ ਫਲ ਨਾ ਖਾਓ। ਇਸ ਨਾਲ ਸ਼ੂਗਰ ਦੇ ਰੋ-ਗੀ ਨੂੰ ਨੁ-ਕ-ਸਾ-ਨ ਹੋ ਸਕਦਾ ਹੈ। ਇਸ ਦੇ ਇਲਾਵਾ ਫਰੂਟ, ਜੂਸ, ਕੋਲਡ ਡਰਿੰਕ, ਕਿਸ਼ਮਿਸ਼, ਪ੍ਰੋ-ਸੈੱ-ਸ-ਡ ਫੂਡਸ, ਮ-ਸਾ-ਲੇ-ਦਾ-ਰ ਭੋਜਨ, ਚੀਨੀ, ਫੈਟ ਮੀਟ, ਵ੍ਹਾਈਟ ਪਾਸਤਾ, ਸਫੇਦ ਚੌਲ, ਆਲੂ, ਚੁਕੰਦਰ, ਸ਼ਕਰਕੰਦੀ, ਟ੍ਰਾਂਸਫੈਟ ਅਤੇ ਡਿੱਬਾਬੰਦ ਭੋਜਨ ਤੋਂ ਵੀ ਪ-ਰ-ਹੇ-ਜ਼ ਕਰੋ।
ਸ਼ੂਗਰ ਦੇ ਮਰੀਜ਼ ਜ਼ਰੂਰ ਅਪਣਾਉਣ ਇਹ ਦੇਸੀ ਨੁਸਖ਼ੇ – 1. ਅਮਰੂਦ ਦੀਆਂ ਪੱਤੀਆਂ ਨੂੰ ਪਾਣੀ ‘ਚ ਉ-ਬਾ-ਲੋ ਅਤੇ ਇਸ ਪਾਣੀ ਦੀ ਵਰਤੋਂ ਤੁਸੀਂ ਦਿਨ ‘ਚ ਦੋ ਵਾਰ ਕਰੋ ਤੁਹਾਨੂੰ ਫਰਕ ਦਿਸੇਗਾ।2. ਜਾਮੁਨ ਦੀ ਗੁਠਲੀ ਦਾ ਚੂ-ਰ-ਨ ਬਣਾ ਕੇ ਖਾਲੀ ਪੇਟ ਕੋਸੇ ਪਾਣੀ ਦੇ ਨਾਲ ਵਰਤੋਂ ਕਰੋ। ਇਸ ਨਾਲ ਸ਼ੂਗਰ ਕੰ-ਟ-ਰੋ-ਲ ਕਰਨ ‘ਚ ਮਦਦ ਮਿਲੇਗੀ।
3. ਦਾਲਚੀਨੀ ਪਾ-ਊ-ਡ-ਰ ਨੂੰ ਕੋਸੇ ਪਾਣੀ ਨਾਲ ਲਓ। ਇਸ ਨਾਲ ਸ਼ੂਗਰ ਦੀ ਸ-ਮੱ-ਸਿ-ਆ ਜੜ੍ਹ ਤੋਂ ਖ਼-ਤ-ਮ ਹੋ ਜਾਵੇਗੀ।4. ਸਵੇਰੇ ਖਾਲੀ ਢਿੱਡ 2-3 ਤੁਲਸੀ ਦੀਆਂ ਪੱਤੀਆਂ ਚਬਾਓ। ਤੁਸੀਂ ਚਾਹੇ ਤਾਂ ਤੁਲਸੀ ਦਾ ਰ-ਸ ਵੀ ਪੀ ਸਕਦੇ ਹੋ। ਇਸ ਨਾਲ ਬਲੱਡ ਸ਼ੂਗਰ ਲੈਵਲ ਕੰ-ਟ-ਰੋ-ਲ ਹੋਵੇਗਾ।5. ਕਰੇਲੇ ਦਾ ਜੂਸ ਅਤੇ ਨਿੰਮ ਦਾ ਪਾਣੀ ਵੀ ਸ਼ੂਗਰ ਨੂੰ ਜ-ੜ੍ਹ ਤੋਂ ਖ-ਤ-ਮ ਕਰ ਦਿੱਤਾ ਹੈ।