2 ਦਿਨਾ ਚ ਕਰੋ ਨੂੰਹਾਂ ਨੂੰ ਲੰਮੇ ਵਰਤੋ ਇਹ ਨੁਕਤਾ

ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੇ ਸਰੀਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਨਹੁੰਆਂ ਨੂੰ ਵੱਡਾ ਕਰਨਾ ਚਾਹੁੰਦੇ ਹਨ ਪਰ ਕਈ ਵਾਰ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਵਾਰ ਵਾਰ ਨੌਂ ਟੁੱਟਦੇ ਹਨ ਬਹੁਤ ਸਾਰੇ ਲੋਕਾਂ ਦੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋਣ ਕਾਰਨ ਵੀ ਅਜਿਹੀ

ਸ-ਮੱ-ਸਿ-ਆ ਆ ਜਾਂਦੀ ਹੈ ਇਸ ਲਈ ਜ਼ਰੂਰੀ ਹੈ ਕਿ ਤੁਸੀਂ ਦੁੱਧ ਨਾਲ ਬਣੀਆਂ ਹੋਈਆਂ ਚੀਜ਼ਾਂ ਜ਼ਿਆਦਾ ਖਾਓ।ਇਸ ਤੋਂ ਇਲਾਵਾ ਜਿਹੜੀਆਂ ਚੀਜ਼ਾਂ ਦੇ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ ਉਨ੍ਹਾਂ ਦਾ ਵੀਸੇਵਨ ਕਰੋ।ਇਸ ਤੋਂ ਇਲਾਵਾ ਤੁਸੀਂ ਆਪਣੇ ਨਹੁੰਆਂ ਦੀ ਮਾਲਸ਼ ਵੀ ਕਰ ਸਕਦੇ ਹੋ ਇਸ ਨਾਲ ਵੀ ਕਾਫ਼ੀ ਜ਼ਿਆਦਾ ਫ਼ਾਇਦਾ ਮਿਲੇਗਾ ਇਸ ਲਈ ਤੁਹਾਨੂੰ ਆਪਣੇ ਨਹੁੰਆਂ ਨੂੰ ਪਹਿਲਾਂ ਸਾਫ਼ ਕਰ ਲੈਣਾ ਹੋਵੇਗਾ ਉਸ ਵਾਸਤੇ ਤੁਸੀਂ ਕੋਲਗੇਟ ਨੂੰ ਆਪਣੇ ਨਹੁੰਆਂ ਉਤੇ ਲਗਾਉ ਅਤੇ ਕਿਸੇ ਵੀ ਕੱਪੜੇ ਜਾਂ ਫਿਰ ਬੁਰਸ਼ ਦੀ

ਸਹਾਇਤਾ ਦੇ ਨਾਲ ਤੁਸੀਂ ਆਪਣੇ ਨਹੁੰਆਂ ਦੀ ਮਾਲਸ਼ ਕਰਨੀ ਹੈ ਬੁਰਸ਼ ਜ਼ਿਆਦਾ ਤਿੱਖਾ ਨਹੀਂ ਹੋਣਾ ਚਾਹੀਦਾ ਭਾਵ ਨਰਮ ਹੋਣਾ ਚਾਹੀਦਾ ਹੈ।ਉਸ ਤੋਂ ਬਾਅਦ ਤੁਸੀਂ ਆਪਣੇ ਨਹੁੰਆਂ ਨੂੰ ਚੰਗੀ ਤਰ੍ਹਾਂ ਧੋ ਲੈਣਾ ਹੈ ਇਸ ਦੇ ਬਾਅਦ ਤੁਸੀਂ ਆਪਣੇ ਨਹੁੰਆਂ ਉੱਤੇ ਵੈਸਲੀਨ ਲਗਾ ਸਕਦੇ ਹੋ ਦੋ ਹਜਾਰ ਪੰਜ ਮਿੰਟ ਦੇ ਲਈ ਤੁਸੀਂ ਆਪਣੇ ਨਹੁੰਆਂ ਦੀ ਮਾਲਿਸ਼ ਕਰੋ ਉਸ ਤੋਂ ਬਾਅਦ ਤੁਸੀਂ ਰਾਤ ਭਰ ਦੇ ਲਈ ਇਸ ਨੂੰ ਇਸ ਤਰ੍ਹਾਂ ਹੀ ਲੱਗੇ ਰਹਿਣ ਦਿਓ ਅਗਲੀ

ਸਵੇਰ ਤੁਸੀਂ ਆਪਣੇ ਨਹੁੰਆਂ ਨੂੰ ਧੋ ਸਕਦੇ ਹੋ ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਦੇ ਵਿੱਚ ਤੁਹਾਡੇ ਨੌੰਮਜ਼ਬੂਤ ਹੋਣ ਲੱਗ ਜਾਣਗੇ ਅਤੇ ਵਧੀਆ ਵੀ ਦਿਖਾਈ ਦੇਣਗੇ ਇਸ ਤੋਂ ਇਲਾਵਾ ਇਨ੍ਹਾਂ ਦੀ ਲੰਬਾਈ ਦੇ ਵਿਚ ਵੀ ਵਾਧਾ ਹੋਵੇਗਾ ਇਸ ਤੋਂ ਇਲਾਵਾ ਜੇਕਰ ਤੁਸੀਂ ਆਪਣੇ ਨਹੁੰਆਂ ਉੱਤੇ ਨਿੰਬੂ ਦੇ ਰਸ ਨਾਲ ਮਾਲਿਸ਼ ਕਰਦੇ ਹੋ ਤਾਂ ਇਹ ਵੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇਗਾ ਇਸ ਦੇ ਨਾ-ਲ ਨਹੁੰਆਂ ਦੀ ਚੰਗੇ ਤਰੀਕੇ ਨਾਲ ਸਫ਼ਾਈ ਹੋ ਜਾਂਦੀ ਹੈ ਨਹੁੰਆਂ ਦੇ ਉੱਤੇ ਜੋ ਵੀ ਕੀਟਾਣੂ ਹੁੰਦੇ ਹਨ ਉਹ ਖ਼-ਤ-ਮ ਹੁੰਦੇ ਹਨ ਇਸ ਨਾਲ ਅਸੀਂ ਬੀ-ਮਾ-ਰੀ-ਆਂ ਤੋਂ ਵੀ ਬਚ ਸਕਦੇ ਹਾਂ ਅਤੇ ਆਪਣੇ ਨਹੁੰਆਂ ਨੂੰ ਖੂਬਸੂਰਤ ਬਣਾ ਸਕਦੇ ਹਾਂ।

ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ

Leave a Reply

Your email address will not be published. Required fields are marked *