ਘੱਟ ਪਾਣੀ ਪੀਣ ਦੇ ਦਿਮਾਗ ਨੂੰ ਨੁਕਸਾਨ

ਦੋਸਤੋ ਅਸੀਂ ਅਕਸਰ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇ-ਸ-ਤੇ-ਮਾ-ਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿ-ਹ-ਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁ-ਟ-ਕਾ-ਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿ-ਹ-ਤ ਨਾਲ ਸਬੰਧਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਪਾਣੀ ਦੀ ਸਹੀ ਮਾਤਰਾ ਨਹੀਂ ਲਈ ਜਾਂਦੀ

ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇ-ਸ਼ਾ-ਨੀ-ਆਂ ਦਾ ਵੀ ਸਾ-ਹ-ਮ-ਣਾ ਕਰਨਾ ਪੈਂਦਾ ਹੈ ਦੇਖਿਆ ਜਾਵੇ ਤਾਂ ਦਿਨ ਦੇ ਵਿੱਚ ਦੱਸ ਤੋਂ ਬਾਰਾਂ ਗਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਵੱਲੋਂ ਇਸ ਮਾਤਰਾ ਦੇ ਵਿੱਚ ਵੀ ਪਾਣੀ ਨਹੀਂ ਪੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਸਰੀਰ ਕ-ਮ-ਜ਼ੋ-ਰ ਹੋ ਜਾਂਦਾ ਹੈ ਸਰੀਰ ਦੇ ਵਿੱਚੋਂ ਵਿ-ਸ਼ੈ-ਲ-ਪ-ਦਾ-ਰ-ਥ ਲਗਾਤਾਰ ਵਧਦੇ ਰਹਿੰਦੇ ਹਨ ਯੂਰਿਕ ਐਸਿਡ ਦੀ ਮਾਤਰਾ ਵਧ ਜਾਂਦੀ ਹੈ

ਬੁਰੇ ਕੋ-ਲੈ-ਸ-ਟ-ਰੋ-ਲ ਦੀ ਮਾਤਰਾ ਵਧਣ ਲੱਗ ਜਾਂਦੀ ਹੈ ਹੋਰ ਵੀ ਬਹੁਤ ਸਾਰੀਆਂ ਗੰਭੀਰ ਸ-ਮੱ-ਸਿ-ਆ-ਵਾਂ ਸਾਹਮਣੇ ਆਉਂਦੀਆਂ ਹਨ ਚਿਹਰੇ ਦੇ ਉੱਤੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸ-ਮੱ-ਸਿ-ਆ ਵਾਰ ਵਾਰ ਹੁੰਦੀ ਰਹਿੰਦੀ ਹੈ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਦੇ ਨਾਲ ਦਿਮਾਗ ਦੇ ਉੱਤੇ ਵੀ ਬਹੁਤ ਬੁਰਾ ਅਸਰ ਪੈਂਦਾ ਹੈ ਕਿਉਂਕਿ ਸਾਡੇ ਦਿਮਾਗ ਨੂੰ ਵੀ ਪਾਣੀ ਦੀ ਜ਼-ਰੂ-ਰ-ਤ ਹੁੰਦੀ ਹੈ ਜੇਕਰ ਪਾਣੀ ਦੀ ਸਹੀ ਮਾਤਰਾ ਨਾ ਲਈ ਜਾਵੇ ਤਾਂ ਇਸ ਦੇ ਨਾਲ ਦਿਮਾਗ਼ ਦੀਆਂ ਨਸਾਂ ਕ-ਮ-ਜ਼ੋ-ਰ ਹੋਣ ਲੱਗ ਜਾਂਦੀਆਂ ਹਨ ਯਾਦ
ਦਾਸ਼ਤ ਸ਼ਕਤੀ ਕ-ਮ-ਜ਼ੋ-ਰ ਹੋ ਜਾਂਦੀ ਹੈ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਗੰਭੀਰ ਸ-ਮੱ-ਸਿ-ਆ-ਵਾਂ

ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਦਿਨ ਵਿੱਚ ਲੋ–ੜੀਂ-ਦ-ਮਾ-ਤ-ਰਾ ਵਿੱਚ ਪਾਣੀ ਜ਼ਰੂਰ ਪੀਓ ਜਿਸਦੇ ਨਾਲ ਸ-ਰੀ-ਰ ਨੂੰ ਰੋ-ਗਾਂ ਤੋਂ ਦੂਰ ਰੱਖਿਆ ਜਾ ਸਕੇ ਸੋ ਆਪਣੇ ਆਪ ਨੂੰ ਬੀ-ਮਾ-ਰੀ-ਆਂ ਤੋਂ ਦੂਰ ਰੱਖਣ ਦੇ ਲਈ ਤੁਸੀਂ ਪਾਣੀ ਦੀ ਸਹੀ ਮਾਤਰਾ ਜ਼ਰੂਰ ਪੀਓ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਸਾਡੇ ਸ-ਰੀ-ਰ ਦੀਆਂ ਨਸਾਂ ਤੰ-ਦ-ਰੁ-ਸ-ਤ ਰਹਿੰਦੀਆਂ ਹਨ ਸਰੀਰ ਦੇ ਵਿੱਚ ਵਿ-ਸ਼ੈ-ਲੇ ਪ-ਦਾ-ਰ-ਥ ਜਮ੍ਹਾਂ ਨਹੀਂ ਹੁੰਦੇ ਅਤੇ ਸਾਡੀ ਪਾਚਨ ਕਿਰਿਆ ਬਿਲਕੁਲ ਠੀਕ ਰਹਿੰਦੀ ਹੈ।


ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Reply

Your email address will not be published. Required fields are marked *