ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਦੰਦਾਂ ਨਾਲ ਸਬੰਧਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਦੰਦਾਂ ਦਾ ਸਹੀ ਤਰੀਕੇ ਨਾਲ ਧਿਆਨ ਨਹੀਂ ਰੱਖਦੇ
ਜਿਸ ਕਾਰਨ ਦੰਦ ਪੀਲੇ ਹੋਣ ਲੱਗ ਜਾਂਦੇ ਹਨ ਜਾਂ ਫਿਰ ਦੰਦਾਂ ਦੇ ਵਿੱਚ ਬੈ-ਕ-ਟੀ-ਰੀ-ਆ ਪੈਦਾ ਹੋਣ ਕਾਰਨ ਦੰਦ ਦਰਦ ਕਰਨ ਲੱਗ ਜਾਂਦੇ ਹਨ। ਇਸ ਤੋਂ ਇਲਾਵਾ ਦੰਦਾਂ ਦੇ ਵਿੱਚ ਕੀੜਾ ਲੱਗ ਜਾਂਦਾ ਹੈ ਇਸ ਦੇ ਨਾਲ ਹੀ ਕੁਝ ਲੋਕਾਂ ਦੇ ਮਸੂੜਿਆਂ ਦੇ ਵਿੱਚ ਸੋਜ਼ ਆ ਜਾਂਦੀ ਹੈ ਜੇਕਰ ਤੁਹਾਨੂੰ ਵੀਅਜਿਹੀ ਕੋਈ ਵੀ ਸ-ਮੱ-ਸਿ-ਆ ਹੋ ਰਹੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸ-ਮੱ-ਸਿ-ਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ।
ਇਸ ਨੁਸਖੇ ਨੂੰ ਤਿਆਰ ਕਰਨਾ ਕਾਫ਼ੀ ਜ਼ਿਆਦਾ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਸਾਡੀ ਰਸੋਈ ਦੇ ਵਿੱਚ ਮਿਲ ਜਾਂਦੀਆਂ ਹਨ ਇਸ ਨੁਸਖੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਇੱਕ ਚੁਟਕੀ ਸਫੈਦ ਨਮਕ ਇੱਕ ਚੁਟਕੀ ਹਲਦੀ ਪਾਊਡਰ ਅਤੇ ਇੱਕ ਚੱਮਚ ਸਰ੍ਹੋਂ ਦਾ ਤੇਲ ਲੈਣਾ ਹੈ ਤਿੰਨਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾ ਲੈਣਾ ਹੈ ਅਤੇ ਇੱਕ ਪੇਸਟ ਦੇ ਰੂਪ ਵਿੱਚ ਬਣਾ ਲੈਣਾ ਹੈ।ਉਸ ਤੋਂ ਬਾਅਦ ਤੁਸੀਂ ਕਿਸੇ ਵੀ ਬੁਰਸ਼ ਦੀ ਸਹਾਇਤਾ ਦੇ ਨਾਲ ਜਾਂ ਫਿਰਉਂਗਲ ਦੀ
ਸਹਾਇਤਾ ਦੇ ਨਾਲ ਆਪਣੇ ਦੰਦਾਂ ਉੱਤੇ ਮਾਲਸ਼ ਕਰਨੀ ਹੈ ਕੁਝ ਸਮੇਂ ਲਈ ਅਜਿਹਾ ਕਰਦੇ ਰਹਿਣਾ ਹੈ ਉਸ ਤੋਂ ਬਾਅਦ ਤੁਸੀਂ ਆਪਣੇ ਦੰਦਾਂ ਨੂੰ ਸਾਦੇ ਪਾਣੀ ਨਾਲ ਧੋ ਲੈਣਾ ਹੈ ਭਾਵ ਪਾਣੀ ਨਾ ਤਾਂ ਜ਼ਿਆਦਾ ਠੰਢਾ ਹੋਣਾ ਚਾਹੀਦਾ ਹੈ ਅਤੇ ਨਾ ਹੀ ਜ਼ਿਆਦਾ ਗਰਮ ਹੋਣਾ ਚਾਹੀਦਾ ਹੈ ਇਸ ਨੁਸਖੇ ਦਾ ਇਸਤੇਮਾਲ ਕਰਦੇ ਹੋਏ ਤੁਸੀਂ ਆਪਣੇ ਦੰਦਾਂ ਦੇ ਪੀਲੇਪਣ ਨੂੰ ਵੀ ਦੂਰ ਕਰ ਸਕਦੇ ਹੋ ਇਸ ਦੇ ਨਾਲ ਹੀ ਜੇਕਰ ਦੰਦਾਂ ਦੇ ਵਿੱਚ ਦਰਦ ਹੋ ਰਿਹਾ ਹੋਵੇ ਤਾਂ ਉਸ ਨੂੰ ਵੀ ਖ-ਤ-ਮ ਕੀਤਾ ਜਾ ਸਕਦਾ ਹੈ ਇਸ ਨੁਸਖੇ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਸ-ਮੱ-ਸਿ-ਆ ਨੂੰ ਖ-ਤ-ਮ ਕਰ ਸਕਦੇ ਹੋ।
ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ