ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਦੇ ਵਿੱਚ ਵਿ-ਸ਼ੈ-ਲੇ ਪ-ਦਾ-ਰ-ਥ ਲਗਾਤਾਰ ਵਧਦੇ ਰਹਿੰਦੇ ਹਨ ਸਰੀਰ ਦੀਆਂ ਨ-ਸਾਂ ਕ-ਮ-ਜ਼ੋ-ਰ ਹੋ ਜਾਂਦੀਆਂ ਹਨ ਹਰ ਵੇਲੇ ਥਕਾਵਟ ਅਤੇ ਕਮਜ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁ-ਸ-ਖ਼ਾ ਲੈ ਕੇ ਆਏ ਹਾਂ ਜਿਸ ਦਾ ਇ-ਸ-ਤੇ-ਮਾ-ਲ ਕਰਕੇ ਤੁਸੀਂ ਆਪਣੀ ਸ-ਮੱ-ਸਿ-ਆ ਤੋਂ ਰਾ-ਹ-ਤ ਪਾ ਸਕਦੇ ਹੋ ਨੁਸਖੇ ਨੂੰ ਤਿਆਰ ਕਰਨਾ
ਬਹੁਤ ਹੀ ਜ਼ਿਆਦਾ ਆਸਾਨ ਹੈ ਇਸ ਵਾਸਤੇ ਸਾਨੂੰ ਸੌਂਪ ਚਾਹੀਦੀ ਹੈ ਸੌਂਫ ਦਾ ਸੇ-ਵ-ਨ ਜੇਕਰ ਤੁਸੀਂ ਕਰਦੇ ਹੋ ਤਾਂ ਇਸ ਨਾਲ ਬਹੁਤ ਸਾਰੀਆਂ ਬਿ-ਮਾ-ਰੀ-ਆਂ ਤੋਂ ਰਾ-ਹ-ਤ ਪਾਈ ਜਾ ਸਕਦੀ ਹੈ ਸੌਂਫ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਲਈ ਲਾ-ਭ-ਦਾ-ਇ-ਕ ਮੰਨੇ ਜਾਂਦੇ ਹਨ ਸੌਂਫ ਦਾ ਸੇ-ਵ-ਨ ਕਰਨ ਦੇ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਇਸ ਦਾ ਸੇ-ਵ-ਨ ਕਰਨ ਦੇ ਨਾਲ ਚਿਹਰੇ ਦੀ ਸੁੰਦਰਤਾ ਨੂੰ ਵੀ ਵਧਾਇਆ ਜਾ ਸਕਦਾ ਹੈ ਕਿਉਂਕਿ ਇਸ ਦੇ ਨਾਲ ਸਰੀਰ
ਦੇ ਵਿੱਚ ਪੈਦਾ ਹੋਏ ਵਿ-ਸ਼ੈ-ਲੇ ਪ-ਦਾ-ਰ-ਥ ਬਾਹਰ ਨਿਕਲਦੇ ਹਨ ਜਿਸਦੇ ਨਾਲ ਚਿਹਰੇ ਤੇ ਉੱਤੇ ਆਉਣ ਵਾਲੇ ਦਾਗ ਧੱਬੇ ਕਿੱਲ ਮੁਹਾਸੇ ਛਾਈਆਂ ਵਰਗੀ ਸ-ਮੱ-ਸਿ-ਆ ਬਿਲਕੁਲ ਖ-ਤ-ਮ ਹੋ ਜਾਂਦੀ ਹੈ ਇਸ ਤੋਂ ਇਲਾਵਾ ਇਸ ਦਾ ਸੇ-ਵ-ਨ ਕਰਨ ਦੇ ਨਾਲ ਮੂੰਹ ਦੀ ਬ-ਦ-ਬੂ ਨੂੰ ਵੀ ਦੂ-ਰ ਕੀਤਾ ਜਾ ਸਕਦਾ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਮੂੰਹ ਦੀ ਬ-ਦ-ਬੂ ਤੋਂ ਪ੍ਰੇ-ਸ਼ਾ-ਨ ਰਹਿੰਦੇ ਹਨ ਇਸ ਲਈ ਉਨ੍ਹਾਂ ਨੂੰ ਇਸ ਦਾ ਸੇਵਨ ਜ਼ਰੂਰ
ਕਰਨਾ ਚਾਹੀਦਾ ਹੈ ਜੇਕਰ ਤੁਸੀਂ ਇਸ ਦਾ ਸੇ-ਵ-ਨ ਗੁੜ ਨਾਲ ਕਰਦੇ ਹੋ ਤਾਂ ਇਸ ਦੇ ਨਾਲ ਸਾਡੀ ਪਾਚਨ ਕਿਰਿ-ਆ ਠੀਕ ਰਹਿੰਦੀ ਹੈ ਇਸ ਦੇ ਨਾਲ ਕ-ਬ-ਜ਼ ਦੀ ਸ-ਮੱ-ਸਿ-ਆ ਤੋਂ ਰਾਹਤ ਪਾਈ ਜਾ ਸਕਦੀ ਹੈ ਭੁੱਜੇ ਹੋਏ ਛੋਲੇ ਦੇ ਨਾਲ ਤੁਸੀਂ ਇਸ ਦਾ ਸੇ-ਵ-ਨ ਕਰ ਸਕਦੇ ਹੋ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਤਰੀਕਿਆਂ ਦੇ ਨਾਲ ਇਸ ਦਾ ਸੇ-ਵ-ਨ ਕੀਤਾ ਜਾ ਸਕਦਾ ਹੈ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਵਾਸਤੇ ਤੁਸੀਂ ਮਿਸ਼ਰੀ ਦੇ ਨਾਲ ਇਸ ਦਾ ਸੇ-ਵ-ਨ ਕਰ ਸਕਦੇ ਹੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ