ਕਦੇ ਵੀ ਘਰ ਚ ਲੜਾਈ ਨੀ ਹੋਵੇਗੀ ਇਹ ਚੀਜ ਰੱਖੋ ਕੋਲ

ਅੱਜ ਦੇ ਸਮੇਂ ਵਿੱਚ ਰਿਸ਼ਤੇ ਕਿਤੇ ਨਾ ਕਿਤੇ ਕਮਜ਼ੋਰ ਹੁੰਦੇ ਦਿਖਾਈ ਦੇ ਰਹੇ ਨੇ ਭਾਵ ਰਿਸ਼ਤਿਆਂ ਦੀ ਵਰਤੋਂ ਪੁਰਾਣੇ ਸਮੇਂ ਜਿੰਨਾ ਨਿੱਘ ਜਾਂ ਵਿਸ਼ਵਾਸ ਨਹੀਂ ਰਿਹਾ। ਇਸੇ ਕਾਰਨ ਜ਼ਿਆਦਾਤਰ ਰਿਸ਼ਤੇ ਟੁੱਟ ਜਾਂਦੇ ਹਨ ਪਰ ਪੁਰਾਣੇ ਸਮਿਆਂ ਦੇ ਵਿੱਚ ਰਿਸ਼ਤੇ ਟੁੱਟਦੇ ਨਹੀਂ ਸਨ ਸਗੋਂ ਉਨ੍ਹਾਂ ਵਿੱਚ ਨਾ-ਰਾ-ਜ਼-ਗੀ ਆਉਂਦੀ ਸੀ ਪਰ ਉਹ ਮਜ਼ਬੂਤ ਰਹਿੰਦੇ ਸੀ।ਪਰ ਅੱਜ ਦੇ ਤਕਨੀਕੀ ਯੁੱਗ ਵਿੱਚ ਜਿੱਥੇ ਹਰ ਇੱਕ ਚੀਜ਼ ਮਜ਼ਬੂਤ ਹੁੰਦੀ ਜਾ ਰਹੀ ਹੈ ਉੱਥੇ ਹੀ ਰਿਸ਼ਤੇ ਕਿਤੇ ਨਾ ਕਿਤੇ ਕਮਜ਼ੋਰ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਪਤੀ ਪਤਨੀ

ਦਾ ਉਹ ਪਵਿੱਤਰ ਰਿਸ਼ਤਾ ਵੀ ਕਿਤੇ ਨਾ ਕਿਤੇ ਕਮਜ਼ੋਰ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਇਹ ਪਵਿੱਤਰ ਬੰਧਨ ਟੁੱਟਦੇ ਨਜ਼ਰ ਆਉਂਦੇ ਹਨ।ਪਰ ਇਸ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਬਣਾਈ ਰੱਖਣ ਲਈ ਕੁਝ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਸਭ ਤੋਂ ਪਹਿਲਾਂ ਕਿਸੇ ਵੀ ਰਿਸ਼ਤੇ ਨੂੰ ਮਜ਼ਬੂਤ ਬਣਾਈ ਰੱਖਣ ਲਈ ਉਸ ਰਿਸ਼ਤੇ ਵਿੱਚਵਿ-ਸ਼-ਵਾ-ਸ ਕਾਇਮ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਇਸੇ ਤਰ੍ਹਾਂ ਪਤੀ ਪਤਨੀ ਦਾ ਰਿਸ਼ਤਾ ਵਿਸ਼ਵਾਸ ਦੀ ਨੀਂਹ ਤੇ ਟਿਕਿਆ ਹੁੰਦਾ ਹੈ,ਇਸ ਲਈ ਇਸ ਰਿਸ਼ਤੇ ਵਿੱਚ ਵਿਸ਼ਵਾਸ ਖ਼-ਤ-ਮ

ਨਹੀਂ ਕਰਨਾ ਚਾਹੀਦਾ ਅਤੇ ਕਦੇ ਵੀ ਅੰਧ ਵਿਸ਼ਵਾਸ ਵਿੱਚ ਬਹਿ ਕੇ ਗ-ਲ-ਤੀ-ਆਂ ਨਹੀਂ ਕਰਨੀਆਂ ਚਾਹੀਦੀਆਂ। ਜਿਵੇਂ ਕਿ ਜਦੋਂ ਲ-ੜਾ-ਈ ਝ-ਗ-ੜੇ ਹੁੰਦੇ ਹਨ ਤਾਂ ਕਿਸੇ ਵੀ ਛੋਟੀ ਗੱਲ ਤੇ ਅੰਧ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਸਗੋਂ ਉਸ ਰਿਸ਼ਤੇ ਦੀ ਅਹਿਮੀਅਤ ਨੂੰ ਸਮਝਦੇ ਹੋਏ ਉਸ ਵਿਚ ਵਿਸ਼ਵਾਸ ਬਣਾਈ ਰੱਖਣਾ ਚਾਹੀਦਾ ਹੈ।ਇਸ ਤੋਂ ਇਲਾਵਾ ਪਤੀ ਪਤਨੀ ਲਈ ਰਿਸ਼ਤੇ ਨੂੰ ਬਣਾਈ ਰੱਖਣ ਲਈ ਜਾਂ ਇਸ ਰਿਸ਼ਤੇ ਵਿੱਚ ਪਿਆਰ ਬਣਾਈ ਰੱਖਣ ਲਈ ਛੋਟੇ ਮੋਟੇ ਝ-ਗ-ੜਿ-ਆਂ ਦੌਰਾਨ ਇਕ ਦੂਜੇ ਨੂੰ ਅ-ਪ-ਮਾ-ਨਿ-ਤ ਨਹੀਂ ਕਰਨਾ ਚਾਹੀਦਾ ਭਾਵ ਅਪਸ਼ਬਦ ਨਹੀਂ ਵਰਤਣੇ ਚਾਹੀਦੇ ਕਿਉਂਕਿ ਕਿਹਾ ਜਾਂਦਾ ਹੈ ਕਿ ਜੋ ਬੋਲ ਇੱਕ ਵਾਰ ਬੋਲ ਦਿੱਤੇ ਜਾਂਦੇ ਹਨ

ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ

Leave a Reply

Your email address will not be published. Required fields are marked *