ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਖਡ਼੍ਹੇ ਹੋ ਕੇ ਪਾਣੀ ਪੀਂਦੇ ਹਨ ਜਾਂ ਫਿਰ ਪਾਣੀ ਦੀ ਬਹੁਤ ਘੱਟ ਮਾਤਰਾ ਪੀਂਦੇ ਹਨ
ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਇਸ ਨਾਲ ਤੁਹਾਡੇ ਸਰੀਰ ਵਿਚ ਕਈ ਸ-ਮੱ-ਸਿ-ਆ-ਵਾਂ ਪੈਦਾ ਹੋ ਸਕਦੀਆਂ ਹਨ ਸਭ ਤੋਂ ਪਹਿਲਾਂ ਦਿਨ ਵਿਚ ਅੱਠ ਤੋਂ ਦੱਸ ਗਲਾਸ ਪਾਣੀ ਜ਼ਰੂਰ ਪੀਣੇ ਚਾਹੀਦੇ ਹਨ ਅਤੇ ਪਾਣੀ ਪੀਣ ਦਾ ਤਰੀਕਾ ਵੀ ਬਿਲਕੁਲ ਸਹੀ ਕੀ ਚਾਹੀਦਾ ਹੈਤੁਸੀਂ ਪਾਣੀ ਨੂੰ ਬੈਠ ਕੇ ਪੀਣਾ ਹੈ ਹੌਲੀ ਹੌਲੀ ਪਾਣੀ ਨੂੰ ਆਪਣੇ ਅੰਦਰ ਲੈ ਕੇ ਜਾਣਾ ਹੈ ਇਕਦਮ ਸਾਰਾ ਪਾਣੀ ਆਪਣੇ ਅੰਦਰ ਨਹੀਂ ਸੁੱਟਣਾ ਹੈ ਭਾਵ ਤੁਹਾਡੀ ਪਾਚਨ ਕਿਰਿਆ ਦੇ ਉੱਤੇ ਇਸ ਦਾ ਕੋਈ ਵੀ ਬੁਰਾ ਪ੍ਰਭਾਵ ਨਹੀਂ ਪੈਣਾ ਚਾਹੀਦਾ
ਜੇਕਰ ਤੁਸੀਂ ਖੜ੍ਹੇ ਹੋ ਕੇ ਅਤੇ ਬਹੁਤ ਤੇਜ਼ੀ ਨਾਲ ਪਾਣੀ ਆਪਣੇ ਅੰਦਰ ਲੈ ਕੇ ਜਾਂਦੇ ਹੋ ਤਾਂ ਇਸ ਨਾਲ ਤੁਹਾਡੇ ਗੁਰਦਿਆਂ ਦੇ ਉੱਤੇ ਅਤੇ ਤੁਹਾਡੀ ਪਾਚਨ ਕਿਰਿਆ ਦੇ ਉੱਤੇ ਬੁ-ਰਾ ਪ੍ਰਭਾਵ ਪੈਂਦਾ ਹੈ ਇਸ ਤੋਂ ਇਲਾਵਾ ਜੇਕਰ ਫਰਿੱਜ ਵਾਲੇ ਪਾਣੀ ਦੀ ਗੱਲ ਕਰੀਏ ਤਾਂ ਫਰਿੱਜ ਵਾਲਾ ਪਾਣੀ ਸਾਨੂੰ ਨਹੀਂ ਪੀਣਾ ਚਾਹੀਦਾ ਇਸ ਦੇ ਨਾਲ ਸਾਨੂੰ ਕਈ ਸ-ਮੱ-ਸਿ-ਆ-ਵਾਂ ਹੋ ਸਕਦੀਆਂ ਹਨ ਗਲਾ ਖ਼-ਰਾ-ਬ ਤਾਂ ਹੁੰਦਾ ਹੀ ਹੈ ਇਸ ਦੇ ਨਾਲ ਹੀ ਸਾਡੀ ਪਾਚਨ ਕਿਰਿਆ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਇਸ ਦੀ ਥਾਂ ਤੇ ਮਿੱਟੀ ਦੇ ਘੜੇ ਦੇ ਵਿੱਚ ਰੱਖਿਆ ਹੋਇਆ ਪਾਣੀ ਪੀ ਸਕਦੇ ਹੋ ਫਿਲਟਰਾਂ ਵਾਲੇ ਪਾਣੀ ਦੀ ਥਾਂ ਤੇ ਵੀ ਤੁਸੀਂ ਘੜੇ ਵਾਲੇ ਪਾਣੀ ਦਾ ਹੀ ਸੇਵਨ ਕਰਨਾ ਹੈ ਇਸ ਤੋਂ ਇਲਾਵਾ ਧਿਆਨ ਰੱਖੋ ਕਿ ਖਾਣਾ ਖਾਣ ਸਮੇਂ ਪਾਣੀ ਦਾ ਸੇਵਨ ਨਾ ਕਰੋ।
ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ