ਅੱਜਕੱਲ੍ਹ ਦੇ ਸਮੇਂ ਵਿੱਚ ਜ਼ਿਆਦਾਤਰ ਲੋਕਾਂ ਦਾ ਰਹਿਣ ਸਹਿਣ ਅਤੇ ਖਾਣ ਪੀਣ ਗ-ਲ-ਤ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇ-ਸ਼ਾ-ਨੀ-ਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬੇ ਔ-ਲਾ-ਦ ਰਹਿ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਸਰੀਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਕ-ਮੀ-ਆਂ ਰਹਿ ਜਾਂਦੀਆਂ ਹਨ,ਜੋ ਉਨ੍ਹਾਂ ਨੂੰ ਇਸ ਦਰਦ ਦਾ ਸਾ-ਹ-ਮ-ਣਾ ਕਰਵਾਉਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਸਾਰੀਆਂ
ਗੰ-ਭੀ-ਰ ਸ-ਮੱ-ਸਿ-ਆ-ਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਅੱਜਕੱਲ੍ਹ ਦੇ ਸਮੇਂ ਵਿਚ ਕੁਝ ਮ-ਰ-ਦਾਂ ਵਿਚ ਸ਼ੁ-ਕ-ਰਾ-ਣੂ-ਆਂ ਦੀ ਕ-ਮੀ ਹੋਣ ਕਾਰਨ ਇਸ ਤਰ੍ਹਾਂ ਦੀਆਂ ਸ-ਮੱ-ਸਿ-ਆ-ਵਾਂ ਸਾਹਮਣੇ ਆਉਂਦੀਆਂ ਹਨ ਬਦਲਦੇ ਹੋਏ ਜੀ-ਵ-ਨ-ਸ਼ੈ-ਲੀ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸ-ਮੱ-ਸਿ-ਆ-ਵਾਂ ਲਗਾਤਾਰ ਵਧ ਰਹੀਆਂ ਹਨ ਬਹੁਤ ਸਾਰੇ ਮੈ-ਡੀ-ਕ-ਲ ਸਟੋਰ ਵੀ ਖੁੱਲ੍ਹੇ ਹਨ ਜਿੱਥੇ ਇਨ੍ਹਾਂ ਸ-ਮੱ-ਸਿ-ਆ-ਵਾਂ ਦਾ ਇ-ਲਾ-ਜ ਕਰਨ ਦੇ ਨਾਮ ਤੇ ਲੱਖਾਂ ਰੁਪਏ ਲੁੱ-ਟੇ ਜਾਂਦੇ ਹਨ ਪਰ ਫਿਰ ਵੀ ਸ-ਮੱ-ਸਿ-ਆ-ਵਾਂ
ਹੱਲ ਨਹੀਂ ਹੁੰਦੀਆਂ ਪਰ ਇੱਕ ਵਿਆਹ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਸਿਰਫ ਮਾਹਾਂ ਦੀ ਦਾਲ ਦੇ ਨਾਲ ਇਸ ਸ-ਮੱ-ਸਿ-ਆ ਤੋਂ ਰਾ-ਹ-ਤ ਪਾਈ ਜਾ ਸਕਦੀ ਹੈ ਮਾਂਹਾਂ ਦੀ ਦਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਮ-ਰ-ਦਾਂ ਦੇ ਵਿੱਚ ਪਾਈ ਜਾਣ ਵਾਲੀ ਕ-ਮ-ਜ਼ੋ-ਰੀ ਨੂੰ ਖ਼-ਤ-ਮ ਕਰ ਸਕਦੇ ਹਨ ਇਸ ਵਾਸਤੇ ਇਨ੍ਹਾਂ ਦੇ ਵੱਲੋਂ ਦੱ-ਸਿ-ਆ ਗਿਆ ਹੈ ਕਿ ਮਾਹਾਂ ਦੀ ਦਾਲ ਨੂੰ ਚੰਗੀ ਤਰ੍ਹਾਂ ਸਾਫ ਕਰਨ ਤੋਂ ਬਾਅਦ ਇਸ ਨੂੰ ਗਾਂ ਦੇ ਸ਼ੁੱਧ ਦੇਸੀ ਘਿਓ ਦੇ ਵਿੱਚ ਥੋੜ੍ਹਾ ਭੁੰ-ਨ-ਣਾ ਹੈ
ਉਸ ਤੋਂ ਬਾਅਦ ਇਸ ਨੂੰ ਥੋੜ੍ਹਾ ਠੰਢਾ ਕਰਕੇ ਇਸ ਨੂੰ ਪੀਸ ਕੀ ਇੱਕ ਪਾ-ਊ-ਡ-ਰ ਤਿਆਰ ਕਰ ਲੈਣਾ ਹੈ ਅਤੇ ਦਿਨ ਵਿਚ ਦੋ ਵਾਰ ਇਸ ਦਾ ਇੱਕ ਚਮਚ ਦੀ ਮਾਤਰਾ ਦੇ ਵਿੱਚ ੲਿੱਕ ਗਲਾਸ ਕੋਸੇ ਦੁੱਧ ਦੇ ਨਾਲ ਸੇ-ਵ-ਨ ਕਰਨਾ ਹੈ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਦੇ ਨਾਲ ਮ-ਰ-ਦਾਂ ਦੇ ਵਿੱਚ ਪਾਈ ਜਾਣ ਵਾਲੀ ਕ-ਮ-ਜ਼ੋ-ਰੀ ਤੋਂ ਛੁ-ਟ-ਕਾ-ਰਾ ਪਾਇਆ ਜਾ ਸਕਦਾ ਹੈ ਪਰ ਜਿਹੜੇ ਲੋਕਾਂ ਦਾ ਬੁ-ਰਾ ਕੋ-ਲੈ-ਸ-ਟ੍ਰੋ-ਲ ਵਧਦਾ ਹੈ ਜਾਂ ਫਿਰ ਉਨ੍ਹਾਂ ਨੂੰ ਵਾਤ ਦੇ ਰੋ-ਗ ਉਨ੍ਹਾਂ ਨੂੰ ਇਸ ਨੁਸਖੇ ਦਾ ਇ-ਸ-ਤੇ-ਮਾ-ਲ ਨਹੀਂ ਕਰਨਾ ਚਾਹੀਦਾ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਉਪਰੋਕਤ ਵੀਡੀਓ ਨੂੰ ਵੇਖਣ ਤੋਂ ਬਾਅਦ ਹੀ ਤੁਹਾਨੂੰ ਇਸ ਨੁਸਖੇ ਦਾ ਇ-ਸ-ਤੇ-ਮਾ-ਲ ਕਰਨਾ ਚਾਹੀਦਾ ਹੈ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ