ਆਂਵਲੇ ਦਾ ਰਸ ਸਰੀਰ ਵਿੱਚ ਪੈਦਾ ਹੋਣ ਵਾਲੀਆਂ ਕਈ ਬਿ-ਮਾ-ਰੀ-ਆਂ ਨੂੰ ਠੀਕ ਕਰਦਾ ਹੈ। ਜੇਕਰ ਤੁਸੀਂ ਸਵੇਰੇ ਉੱਠ ਕੇ ਆਂਵਲੇ ਦਾ ਜੂਸ ਪੀਓਗੇ ਤਾਂ ਤੁਹਾਡਾ ਪੂਰਾ ਦਿਨ ਵਧੀਆ ਬੀਤ ਜਾਵੇਗਾ। ਆਂਵਲੇ ਦੇ ਜੂਸ ਵਿੱਚ ਵਿਟਾਮਿਨ ਸੀ ਅਤੇ ਆਇਰਨ ਬਹੁਤ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਆਂਵਲੇ ਦਾ ਜੂਸ ਸਰੀਰ ਦੇ ਸਾਰੇ ਜ਼-ਹਿ-ਰੀ-ਲੇ ਤੱਤਾਂ ਨੂੰ ਬਾਹਰ ਕੱਢਦਾ ਹੈ,ਜਿਸ ਨਾਲ ਕਿਡਨੀ ਅਤੇ ਪੇਟ ਸਾਫ਼ ਹੁੰਦੇ ਹਨ। ਰੋਜਾਨਾ ਇੱਕ ਕੱਚਾ ਆਂਵਲਾ ਖਾਣ ਨਾਲ ਅ-ਕ-ੜਾ-ਅ ਦੀ ਸ-ਮੱ-ਸਿ-ਆ ਠੀਕ ਹੋ ਜਾਂਦੀ ਹੈ।
ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸ-ਬੰ-ਧਿ-ਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਵਿੱਚ ਬੁ-ਰੇ ਕੋ-ਲੈ-ਸ-ਟ-ਰੋ-ਲ ਦੀ ਮਾਤਰਾ ਵਧ ਜਾਂਦੀ ਹੈ ਸਰੀਰ ਦੀਆਂ ਨ-ਸਾਂ ਕ-ਮ-ਜ਼ੋ-ਰ ਹੋ ਜਾਂਦੀਆਂ ਹਨ ਅਤੇ ਹੋਰ ਵੀ ਬਹੁਤ ਸਾਰੀਆਂ ਗੰ-ਭੀ-ਰ ਸ-ਮੱ-ਸਿ-ਆ-ਵਾਂ ਸਾਹਮਣੇ ਆਉਂਦੀਆਂ ਹਨ ਜਿਸ ਦੇ ਨਾਲ ਸਰੀਰ ਵਿਚ ਕ-ਮ-ਜ਼ੋ-ਰੀ ਅਤੇ ਥਕਾਵਟ ਬਹੁਤ ਜ਼ਿਆਦਾ ਵਧ ਜਾਂਦੀ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਰਹਿੰਦੀ ਹੋਵੇ ਤਾਂ
ਤੁਸੀਂ ਆਂਵਲੇ ਦੇ ਰਸ ਦਾ ਸੇਵਨ ਕਰ ਸਕਦੇ ਹੋ ਇਸ ਨੂੰ ਤੁਸੀਂ ਇੱਕ ਜਾਂ ਦੋ ਚਮਚ ਦੀ ਮਾਤਰਾ ਦੇ ਵਿੱਚ ਇੱਕ ਗਲਾਸ ਪਾਣੀ ਵਿੱਚ ਮਿਲਾ ਕੇ ਇਸ ਦਾ ਸੇ-ਵ-ਨ ਕਰ ਸਕਦੇ ਹੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਰਾ-ਹ-ਤ ਮਿਲਦੀ ਹੈ ਔਲੇ ਦਾ ਸੇ-ਵ-ਨ ਕਰਨ ਦੇ ਨਾਲ ਅੱਖਾਂ ਦੀ ਰੌਸ਼ਨੀ ਨੂੰ ਵੀ ਤੇਜ਼ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਵਾਲਾਂ ਨਾਲ ਜੁਡ਼ੀਆਂ ਹੋੲੀਆਂ ਸ-ਮੱ-ਸਿ-ਆ-ਵਾਂ ਵੀ ਖ-ਤ-ਮ ਹੁੰਦੀਆਂ ਹਨ
ਦਿਮਾਗ ਦੀਆਂ ਨਸਾਂ ਨੂੰ ਤੰ-ਦ-ਰੁ-ਸ-ਤ ਰੱਖਿਆ ਜਾ ਸਕਦਾ ਹੈ ਸਰੀਰ ਵਿਚ ਖੂ-ਨ ਦੇ ਵਹਾਅ ਨੂੰ ਸਹੀ ਕੀਤਾ ਜਾ ਸਕਦਾ ਹੈ ਔਲੇ ਦਾ ਸੇ-ਵ-ਨ ਕਰਨ ਦੇ ਨਾਲ ਪਾ-ਚ-ਨ ਕਿਰਿਆ ਬਿਲਕੁਲ ਠੀਕ ਹੋ ਜਾਂਦੀ ਹੈ ਅਤੇ ਸਰੀਰ ਰੋ-ਗਾਂ ਨਾਲ ਲ-ੜ-ਨ ਦੇ ਕਾਬਲ ਬਣ ਜਾਂਦਾ ਹੈ ਇਸ ਲਈ ਤੁਹਾਨੂੰ ਇਸ ਦਾ ਸੇ-ਵ-ਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਦਿੱ-ਕ-ਤ ਦਾ ਸਾਹਮਣਾ ਨਾ ਕਰਨਾ ਪਵੇ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ