ਦੋਸਤੋ ਅਸੀ ਅਕਸਰ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਅੱਡੀਆਂ ਦੇ ਫਟਣ ਦੀ ਸ-ਮੱ-ਸਿ-ਆ ਹੋ ਜਾਂਦੀ ਹੈ।ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀਆਂ ਅੱਡੀਆਂ ਬਹੁਤ ਜ਼ਿਆਦਾ ਫਟ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਦੇ ਵਿੱਚੋਂ
ਖੂਨ ਵਗਣ ਲੱਗਦਾ ਹੈ ਅਤੇ ਕਾਫ਼ੀ ਜ਼ਿਆਦਾ ਦਰਦ ਹੁੰਦਾ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਹੁੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਇਆ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸ-ਮੱ-ਸਿ-ਆ ਤੋਂ ਆਸਾਨੀ ਨਾਲਛੁਟਕਾਰਾ ਪਾ ਸਕਦੇ ਹੋ ਇਸ ਵਾਸਤੇ ਤੁਸੀਂ ਜਿਸ ਚੀਜ਼ ਦਾ ਇਸਤੇਮਾਲ ਕਰਨਾ ਹੈ ਉਹ ਬੜੀ ਆਸਾਨੀ ਨਾਲ ਤੁਹਾਨੂੰ ਮਿਲ ਜਾਂਦੀ ਹੈ
ਇਸ ਵਾਸਤੇ ਤੁਸੀਂ ਨਾਰੀਅਲ ਦਾ ਤੇਲ ਲੈਣਾ ਹੈ ਅਤੇ ਆਪਣੀਆਂ ਅੱਡੀਆਂ ਦੇ ਉੱਤੇ ਚੰਗੀ ਤਰ੍ਹਾਂ ਨਾਲ ਮਾਲਸ਼ ਕਰ ਲੈਣੀ ਹੈ। ਰਾਤ ਦੇ ਸਮੇਂ ਤੁਸੀਂ ਅਜਿਹਾ ਕਰਨਾ ਹੈ ਅੱਡੀਆਂ ਤੇ ਲਗਾਉਣ ਤੋਂ ਪਹਿਲਾਂ ਤੁਸੀਂ ਨਾਰੀਅਲ ਦੇ ਤੇਲ ਨੂੰ ਥੋੜ੍ਹਾ ਜਿਹਾ ਕੋਸਾ ਕਰ ਲੈਣਾ ਹੈ ਉਸ ਤੋਂ ਬਾਅਦ ਹੀ ਆਪਣੀਆਂ ਅੱਡੀਆਂ ਤੇ ਲਗਾ ਕੇ ਇਸ ਨਾਲ ਮਾਲਸ਼ ਕਰਨੀ ਹੈ।
ਪੂਰੀ ਰਾਤ ਲਈ ਤੁਸੀਂ ਇਸ ਨੂੰ ਆਪਣੇ ਪੈਰਾਂ ਤੇ ਉੱਤੇ ਲਗਾ ਕੇ ਰੱਖਣਾ ਹੈ ਉਸ ਤੋਂ ਅਗਲੀ ਸਵੇਰ ਤੁਸੀਂ ਆਪਣੇ ਪੈਰਾਂ ਨੂੰ ਚੰਗੀ ਤਰ੍ਹਾਂ ਨਾਲ ਤੋਲਣਾ ਹੈ ਰੋਜ਼ਾਨਾ ਤੁਸੀਂ ਅਜਿਹਾ ਕਰਨਾ ਹੈ ਜਦੋਂ ਤਕ ਤੁਹਾਡੀਆਂ ਅੱਡੀਆਂ ਬਿਲਕੁਲ ਤੰਦਰੁਸਤ ਨਹੀਂ ਹੋ ਜਾਂਦੀਆਂ ਜੇਕਰ ਤੁਹਾਡੀਆਂ ਅੱਡੀਆਂ ਠੀਕ ਹਨ ਤਾਂ ਵੀ ਤੁਸੀਂ ਇਸ ਤੇਲ ਨੂੰ ਆਪਣੀਆਂ ਅੱਡੀਆਂ ਤੇ ਲਗਾ ਲੈਣਾ ਹੈ ਤਾਂ ਜੋ ਅੱਡੀਆਂ ਖ਼ਰਾਬ ਨਾ ਹੋਣ ਇਸ ਦਾ ਕੋਈ ਵੀਸ-ਈ-ਡ ਇ-ਫੈ-ਕ-ਟ ਨਹੀਂ ਹੋਵੇਗਾ ਇਸ ਲਈ ਫੀਸ ਦਾ ਇਸਤੇਮਾਲ ਕਰ ਸਕਦੇ ਹੋ
ਜੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ,ਇਸ ਤੋਂ ਇਲਾਵਾ ਵੀ ਅਸੀਂ ਘਰ ਦੀਆਂ ਆਮ ਸਮੱਸਿਆਵਾਂ ਬਾਰੇ ਵੀ ਜਰੂਰੀ ਜਾਣਕਾਰੀ ਸਾਂਝੀ ਕਰਦੇ ਹਾਂ,ਕਿਰਪਾ ਕਰਕੇ ਕੋਈ ਵੀ ਨੁਸਖਾ ਅਜਮਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਵੋ ਜੀ,ਜੇਕਰ ਦੋਸਤੋ ਤੁਸੀਂ ਵੀ ਘਰੇਲੂ ਨੁਸਖਿਆਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿਚ ਲਾਗੂ ਕਰਦੇ ਹੋ ਤਾਂ ਇਸ ਪੇਜ ਨੂੰ ਲਾਇਕ ਅਤੇ ਫੋਲੋ ਜਰੂਰ ਕਰੋ ਤਾਂ ਜੋ ਤੁਹਾਡੇ ਤੱਕ ਲਾਹੇਵੰਦ ਜਾਣਕਾਰੀ ਪਹੁੰਚਾਉਣ ਦਾ ਸਾਨੂੰ ਉਤਸ਼ਾਹ ਮਿਲੇ,ਜਿੰਨਾਂ ਵੀਰਾਂ -ਭੈਣਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤਹਿ ਦਿਲੋਂ ਧੰਨਵਾਦ