ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਨੀਂ-ਦ ਨਾ ਆਉਣ ਦੀ ਸ-ਮੱ-ਸਿ-ਆ ਹੋ ਜਾਂਦੀ ਹੈ ਨੀਂਦ ਨਾ ਆਉਂਦੀ ਸ-ਮੱ-ਸਿ-ਆ ਕਈ ਕਾਰਨਾਂ ਕਰਕੇ ਹੋ ਸਕਦੀ ਹੈ ਕਈ ਵਾਰ ਕੁਝ ਲੋਕ ਬਹੁਤ ਜ਼ਿਆਦਾ ਚਿੰ-ਤਾ ਕਰਦੇ ਹਨ ਜਿਸ ਦੀ ਵਜ੍ਹਾ ਕਾਰਨ ਡਿ-ਪ੍ਰੈ-ਸ਼-ਨ ਦੇ ਵਿੱਚ ਜਾ-ਪ-ਦੇ ਹਨ ਅਤੇ ਉਨ੍ਹਾਂ ਨੂੰ ਨੀਂ-ਦ ਨਾ ਆਉਣ ਦੀ ਸ-ਮੱ-ਸਿ-ਆ ਹੋ ਜਾਂਦੀ ਹੈ ਕਈ ਵਾਰ ਗ-ਲ-ਤ ਖਾਣ
ਪੀਣ ਦੇ ਨਾਲ ਜਦੋਂ ਖਾਣਾ ਚੰਗੇ ਤਰੀਕੇ ਨਾਲ ਨਹੀਂ ਪ-ਚ-ਦਾ ਭਾਵ ਪਾਚਣ ਕਿਰਿਆ ਖ-ਰਾ-ਬ ਹੋ ਜਾਂਦੀ ਹੈ ਤਾਂ ਉਸ ਸਮੇਂ ਵੀ ਨੀਂ-ਦ ਨਾ ਆਉਣ ਦੀ ਸ-ਮੱ-ਸਿ-ਆ ਹੋ ਸਕਦੀ ਹੈ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਰਹਿੰਦੀ ਹੋਵੇ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਨੁਸਖੇ ਲੈ ਕੇ ਆਏ ਹਾਂ ਜਿਨ੍ਹਾਂ ਦਾ ਇ-ਸ-ਤੇ-ਮਾ-ਲ ਕਰਕੇ ਤੁਸੀਂ ਆਪਣੀ ਸ-ਮੱ-ਸਿ-ਆ ਤੋਂ ਰਾ-ਹ-ਤ ਪਾ ਸਕਦੇ ਹੋ ਸਭ ਤੋਂ ਪਹਿਲਾਂ ਜੇਕਰ ਤੁਸੀਂ ਸੌਂਫ ਵਾਲੇ ਦੁੱਧ ਦਾ ਸੇ-ਵ-ਨ ਕਰਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਕਾਫੀ
ਜ਼ਿਆਦਾ ਰਾ-ਹ-ਤ ਮਿਲੇਗੀ ਸੌਂਫ ਵਾਲੇ ਦੁੱਧ ਦੇ ਵਿੱਚ ਬਹੁਤ ਸਾਰੇ ਪੋ-ਸ਼-ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਦੇ ਲਈ ਬਹੁਤ ਹੀ ਜ਼ਿਆਦਾ ਲਾਭਕਾਰੀ ਮੰਨੇ ਜਾਂਦੇ ਹਨ ਸੌਂਫ ਵਾਲੇ ਦੁੱਧ ਦਾ ਸੇ-ਵ-ਨ ਕਰਨ ਦੇ ਨਾਲ ਚੰਗੀ ਨੀਂਦ ਆਉਂਦੀ ਹੈ ਇਸ ਦੇ ਨਾਲ ਸਰੀਰ ਨੂੰ ਰੋ-ਗਾਂ ਨਾਲ ਲ-ੜ-ਨ ਦੇ ਕਾ-ਬ-ਲ ਵੀ ਬਣਾਇਆ ਜਾ ਸਕਦਾ ਹੈ ਇਸ ਤੋਂ ਇਲਾਵਾ ਜੇਕਰ ਤੁਸੀਂ ਰਾਤ ਦੇ ਸਮੇਂ ਕੇਲੇ ਦਾ ਸੇ-ਵ-ਨ ਕਰਦੇ ਹੋ ਤਾਂ ਇਸ ਦੇ ਨਾਲ ਵੀ ਤੁਹਾਨੂੰ ਚੰਗੀ ਨੀਂਦ ਆਵੇਗੀ
ਇਸ ਤੋਂ ਇਲਾਵਾ ਜੇਕਰ ਤੁਹਾਡੀ ਪਾਚਣ ਕਿਰਿਆ ਖ-ਰਾ-ਬ ਹੋਣ ਦੀ ਵਜ੍ਹਾ ਕਾਰਨ ਤੁਹਾਨੂੰ ਨੀਂ-ਦ ਨਹੀਂ ਆ ਰਹੀ ਹੈ ਤਾਂ ਉਸ ਸਮੇਂ ਤੁਹਾਨੂੰ ਤ੍ਰਿ-ਫ-ਲਾ ਚੂਰਣ ਦਾ ਸੇ-ਵ-ਨ ਕਰਨਾ ਚਾਹੀਦਾ ਹੈ ਤ੍ਰਿ-ਫ-ਲਾ ਚੂਰਣ ਦਾ ਸੇ-ਵ-ਨ ਕਰਕੇ ਜੇਕਰ ਤੁਸੀਂ ਸੌਂਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਸ-ਮੱ-ਸਿ-ਆ ਤੋਂ ਰਾ-ਹ-ਤ ਮਿਲੇਗੀ ਚੰਗੀ ਨੀਂਦ ਆਵੇਗੀ ਅਤੇ ਅਗਲੀ ਸਵੇਰ ਤਕ ਤੁਹਾਡਾ ਪੇਟ ਵੀ ਬਿਲਕੁਲ ਸਾਫ਼ ਹੋ ਜਾਵੇਗਾ ਸੋ ਇਸ ਤਰ੍ਹਾਂ ਦੇ ਨੁਸਖਿਆਂ ਦਾ ਇ-ਸ-ਤੇ-ਮਾ-ਲ ਕਰਦੇ ਹੋਏ ਤੁਸੀਂ ਆਪਣੀਆਂ ਸ-ਮੱ-ਸਿ-ਆ-ਵਾਂ ਤੋਂ ਰਾ-ਹ-ਤ ਪਾ ਸਕਦੇ ਹੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ