ਜੇ ਤੁਹਾਡਾ ਪੇਸ਼ਾਬ ਹੈ ਪੀਲਾ ਗਾੜ੍ਹੇ ਰੰਗ ਦਾ ਤਾਂ ਹੋ ਜਾਵੋ ਸਾਵਧਾਨ ਹੋ
ਵੀਡੀਓ ਥੱਲੇ ਜਾ ਕੇ ਦੇਖੋ ਜੀ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ ,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਜਾ ਜੋ ਵੀ ਨੁਸਖੇ ਦੱਸੇ ਜਾਂਦੇ ਨੇ ਕਿਰਪਾ ਕਰਕੇ ਓਹਨਾ ਨੂੰ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ।ਅਸੀਂ ਜ਼ਿਆਦਾ ਤੋਂ ਜ਼ਿਆਦਾ ਕੋਸ਼ਿਸ਼ ਕਰਦੇ ਹਾਂ ਕੇ ਤੁਹਾਡੇ ਤਕ ਸਿਰਫ ਤੇ ਸਿਰਫ ਦੇਸੀ ਨੁਸਖੇ ਆਯੁਰਵੈਦਿਕ ਨੁਸਖੇ ਹੈ ਪਹੁੰਚਾਏ ਜਾਣ।
ਅੱਜ ਦੇ ਸਮੇਂ ਵਿੱਚ ਪੇਸ਼ਾਬ ਦਾ ਰੰਗ ਗੂੜ੍ਹਾ ਪੀਲਾ ਹੋਣਾ ਆਮ ਸਮੱਸਿਆ ਹੈ। ਇਸ ਸਮੱਸਿਆ ਨਾਲ ਲੀਵਰ ਵੀ ਕਮਜ਼ੋਰ ਹੋ ਜਾਂਦਾ ਹੈ। ਪਿਸ਼ਾਬ ਸੰਬੰਧੀ ਸਮੱਸਿਆਵਾਂ ਕਾਰਨ ਵਿਅਕਤੀ ਨੂੰ ਭੁੱਖ ਲੱਗਣੀ ਘੱਟ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਮਹਿੰਗੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਪਰ ਕਈ ਵਾਰੀ ਦਵਾਈਆਂ ਖਾਣ ਨਾਲ ਹੋਰ ਸਮੱਸਿਆ ਆ ਜਾਂਦੀ ਹੈ।
ਇਸ ਲਈ ਕੁਝ ਘਰੇਲੂ ਨੁਸਖਿਆਂ ਨਾਲ ਵੀ ਇਸ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ। ਪਿਸ਼ਾਬ ਦਾ ਰੰਗ ਗੂੜ੍ਹਾ ਪੀਲਾ ਹੋਣਾ ਇਸ ਦਾ ਮਤਲਬ ਹੁੰਦਾ ਹੈ ਕਿ ਸਰੀਰ ਵਿੱਚ ਪਾਣੀ ਦੀ ਕਮੀ ਜਾਂ ਪੀਲਿਆ ਹੈ । ਸਭ ਤੋਂ ਪਹਿਲਾਂ ਇਸ ਗੰਭੀਰ ਸਮੱਸਿਆ ਤੋਂ ਰਾਹਤ ਪਾਉਣ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣਾ ਚਾਹੀਦਾ ਹੈ। ਕਿਉਂਕਿ ਪਾਣੀ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਂਦਾ ਹੈ। ਰੋਜ਼ਾਨਾ 10 ਤੋਂ 15 ਗਿਲਾਸ ਪਾਣੀ ਦੇ ਪੀਣੇ ਚਾਹੀਦੇ ਹਨ।
ਇਸ ਨਾਲ ਸਰੀਰ ਵਿੱਚੋਂ ਬੇਲੋੜੇ ਪਦਾਰਥ ਪੇਸ਼ਾਬ ਰਾਹੀਂ ਬਾਹਰ ਨਿਕਲ ਜਾਂਦੇ ਹਨ ਅਤੇ ਸਰੀਰ ਵਿੱਚੋ ਗਰਮੀ ਦੀ ਮਾਤਰਾ ਘੱਟ ਜਾਂਦੀ ਹੈ। ਦੁੱਧ, ਲੱਸੀ ਅਤੇ ਜੂਸ ਪੀਣ ਨਾਲ ਵੀ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੈਰਾਭਾਰ ਬੈਠਣਾ ਚਾਹੀਦਾ ਹੈ ਇਸ ਨਾਲ ਖੂਨ ਦਾ ਸਰਕਲ ਤੇਜ਼ ਰਹਿੰਦਾ ਹੈ। ਕਸਰਤ ਕਰਨ ਤੋਂ ਬਾਅਦ ਜ਼ਰੂਰ ਪੈਰਾਂ ਭਾਰ ਬੈਠਣਾ ਚਾਹੀਦਾ ਹੈ।
ਨਿੰਬੂ ਪਾਣੀ ਪਿਸ਼ਾਬ ਸਬੰਧੀ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਰੋਜ਼ਾਨਾ ਦੋ ਗਿਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਜੇਕਰ ਇਹੀ ਨਿੰਬੂ ਪਾਣੀ ਨਹੀਂ ਹੈ ਤਾਂ ਗੁਲੂਕੋਜ਼ ਡੀ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਅੰਦਰੋਂ ਗਰਮੀ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਮਨੁੱਖੀ ਸਰੀਰ ਨੂੰ ਠੰਢਕ ਮਿਲਦੀ ਹੈ ਅਤੇ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਤੋਂ ਬਿਨਾਂ ਰੋਜ਼ਾਨਾ ਖਾਣੇ ਨਾਲ ਅੱਧਾ ਕਿੱਲੋ ਖੀਰੇ ਖਾਓ। ਹੀਰੇ ਸਿਹਤ ਲਈ ਬਹੁਤ ਲਾਭਕਾਰੀ ਹੁੰਦੇ ਹਨ। ਗਰਮੀਆਂ ਦੇ ਮੌਸਮ ਵਿੱਚ ਇਨ੍ਹਾਂ ਨੂੰ ਜ਼ਰੂਰ ਕਰਨਾ ਚਾਹੀਦਾ ਹੈ।