ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਤੋਂ ਛੁ-ਟ-ਕਾ-ਰਾ ਪਾ ਸਕਦੇ ਹੋ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗਰਮੀ ਦੇ ਮੌਸਮ ਦੇ ਵਿੱਚ ਅਕਸਰ ਹੀ ਸਰੀਰ ਦੇ ਵਿਚ ਗਰਮੀ ਜ਼ਿਆਦਾ ਪੈਦਾ ਹੁੰਦੀ ਹੈ ਮਿਹਦੇ ਦੇ ਵਿੱਚ ਗਰਮੀ ਪੈਦਾ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਪਾਚਣ ਕਿਰਿਆ ਖ-ਰਾ-ਬ ਹੋ ਜਾਂਦੀ ਹੈ ਅਤੇ ਬਹੁਤ ਸਾਰੀਆਂ ਪ੍ਰੇ-ਸ਼ਾ-ਨੀ-ਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸ-ਮੱ-ਸਿ-ਆ ਰਹਿੰਦੀ ਹੋਵੇ ਤਾਂ
ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਬਿਲ ਦੇ ਸ਼-ਰ-ਬ-ਤ ਦਾ ਸੇ-ਵ-ਨ ਕਰਦੇ ਹੋ ਤਾਂ ਇਸ ਦੇ ਨਾਲ ਕਿਹੜੀਆਂ ਕਿਹੜੀਆਂ ਸ-ਮੱ-ਸਿ-ਆ-ਵਾਂ ਤੋਂ ਰਾ-ਹ-ਤ ਪਾਈ ਜਾ ਸਕਦੀ ਹੈ ਬਿਲ ਦਾ ਸ਼-ਰ-ਬ-ਤ ਕਿਸ ਤਰੀਕੇ ਦੇ ਨਾਲ ਤਿਆਰ ਕਰਨਾ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਪਰ ਤੁਸੀਂ ਜੇਕਰ ਇਸ ਦਾ ਸੇ-ਵ-ਨ ਕਰਦੇ ਹੋ ਤਾਂ ਇਸ ਦੇ ਨਾਲ ਸਰੀਰ ਦੇ ਵਿੱਚ ਠੰਢਕ ਪੈਦਾ ਕੀਤੀ ਜਾ ਸਕਦੀ ਹੈ ਇਸ ਦੇ ਨਾਲ ਸਰੀਰ ਦੀ ਥਕਾਵਟ ਤੇ ਕ-ਮ-ਜ਼ੋ-ਰੀ ਖ-ਤ-ਮ ਹੁੰਦੀ ਹੈ
ਅੱਖਾਂ ਦੀ ਰੌਸ਼ਨੀ ਤੇਜ਼ ਹੋ ਜਾਂਦੀ ਹੈ ਸਰੀਰ ਨੂੰ ਰੋ-ਗਾਂ ਨਾਲ ਲ-ੜ-ਨ ਦੇ ਕਾ-ਬ-ਲ ਬਣਾਇਆ ਜਾ ਸਕਦਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇ-ਸ਼ਾ-ਨੀ-ਆਂ ਦੂ-ਰ ਹੁੰਦੀਆਂ ਹਨ ਇਸ ਦੇ ਨਾਲ ਸਰੀਰ ਦੀਆਂ ਨ-ਸਾਂ ਤੰ-ਦ-ਰੁ-ਸ-ਤ ਹੋ ਜਾਂਦੀਆਂ ਹਨ ਸਰੀਰ ਦੇ ਵਿੱਚੋਂ ਵਿ-ਸ਼ੈ-ਲੇ ਪਦਾਰਥ ਬਾਹਰ ਨਿਕਲਦੇ ਹਨ ਜਿਸ ਦੇ ਨਾਲ ਸਰੀਰ ਨੂੰ ਗੰ-ਭੀ-ਰ ਬੀ-ਮਾ-ਰੀ-ਆਂ ਤੋਂ ਵੀ ਬ-ਚਾ ਕੇ ਰੱਖਿਆ ਜਾ ਸਕਦਾ ਹੈ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ