ਬਹੁਤ ਸਾਰੇ ਲੋਕ ਬਿਮਾਰੀਆਂ ਤੋਂ ਬਚਣ ਲਈ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਦੁੱਧ ਦੀ ਵਰਤੋਂ ਕਰਦੇ ਹਨ ਕਿਉਂਕਿ ਦੁੱਧ ਦੀ ਵਰਤੋਂ ਕਰਨ ਨਾਲ ਸਾਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਪਰ ਜੇ ਦੁੱਧ ਦੀ ਵਰਤੋਂ ਕੁਝ ਘਰੇਲੂ ਨੁਸਖਿਆਂ ਨੀ ਤੌਰ ਤੇ ਕੀਤੀ ਜਾਵੇ ਤਾਂ ਇਸ ਦੀ ਵਰਤੋਂ ਕਰਨ ਨਾਲ ਕਈ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ ਅਤੇ ਸਰੀਰ ਨੂੰ ਤਾਕਤ ਮਿਲਦੀ ਹੈ।
ਇਸੇ ਤਰ੍ਹਾਂ ਜੇਕਰ ਦੁੱਧ ਵਿੱਚ ਅਰੰਡੀ ਦਾ ਤੇਲ ਮਿਲਾ ਕੇ ਵਰਤਿਆ ਜਾਵੇ ਤਾਂ ਇਸ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਦਰਅਸਲ ਅਰੰਡੀ ਦਾ ਤੇਲ ਸਾਡੀਆਂ ਅੱਖਾਂ ਸੰਬੰਧੀ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਜਾਂ ਪੇਟ ਸਬੰਧੀ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਇਸੇ ਤਰ੍ਹਾਂ ਜੇਕਰ ਪੇਟ ਨਾਲ ਸੰਬੰਧਿਤ ਪਰੇਸ਼ਾਨੀਆਂ ਹੋਣ ਜਿਵੇਂ ਕਬਜ਼ ਰਹਿੰਦੀ ਹੋਵੇ ਜਾਂ ਪੇਟ ਵਿੱਚ ਗੈਸ ਹੋਵੇ ਜਾਂ ਬਦਹਜ਼ਮੀ ਹੋਵੇ ਤਾਂ ਇਨ੍ਹਾਂ ਸਾਰੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਇਕ ਗਿਲਾਸ ਦੁੱਧ ਵਿੱਚ ਕੁਝ ਬੂੰਦਾਂ ਅਰੰਡੀ ਦਾ ਤੇਲ ਮਿਲਾ ਲਵੋ ਅਤੇ ਇਸ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ।
ਪਰ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਖਾਲੀ ਪੇਟ ਸਵੇਰ ਦੇ ਸਮੇਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਇਕ ਗਿਲਾਸ ਦੁੱਧ ਵਿੱਚ ਅਰੰਡੀ ਦਾ ਤੇਲ ਮਿਲਾ ਕੇ ਵਰਤਿਆ ਜਾਵੇ ਤਾਂ ਇਸ ਨਾਲ ਕਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਕਈ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਆਉਂਦੀ ਹੈ। ਕਿਉਂਕਿ ਅਰੰਡੀ ਦਾ ਤੇਲ ਐਂਟੀ ਬੈਕਟੀਰੀਅਲ ਅਤੇ ਸਰੀਰ ਵਿੱਚ ਖ਼ਰਾਬ ਸੈੱਲਾਂ ਨਾਲ ਲੜਨ ਦੀ ਤਾਕਤ ਰੱਖਦਾ ਹੈ। ਇਸ ਤੋਂ ਇਲਾਵਾ ਜੇਕਰ ਕਰੰਡੀ ਦੇ ਤੇਲ ਨੂੰ ਦੁੱਧ ਵਿਚ ਮਿਲਾ ਕੇ ਰੋਜ਼ਾਨਾ ਤੇ ਲਗਾਤਾਰ ਵਰਤਿਆ ਜਾਵੇ
ਤਾਂ ਇਸ ਨਾਲ ਚਮੜੀ ਨਾਲ ਸਬੰਧਿਤ ਹਰ ਤਰ੍ਹਾਂ ਦੇ ਰੋਗਾਂ ਤੋਂ ਰਾਹਤ ਮਿਲੇਗੀ ਅਤੇ ਚਮੜੀ ਉੱਤੇ ਦਾਗ ਧੱਬੇ ਦੂਰ ਹੋਣਗੇ ਤੇ ਚਮੜੀ ਨਿਖਰੇਗੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।