ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸ-ਬੰ-ਧ-ਤ ਸ-ਮੱ-ਸਿ-ਆ-ਵਾਂ ਹੋ ਜਾਂਦੀਆਂ ਹਨ ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਬਦਾਮ ਦਾ ਸੇ-ਵ-ਨ ਕਰਦੇ ਹੋ ਤਾਂ ਇਸਦਾ ਨਾਲ ਕਿਹੜੀਆਂ ਕਿਹੜੀਆਂ ਸ-ਮੱ-ਸਿ-ਆ-ਵਾਂ ਤੋਂ ਰਾ-ਹ-ਤ ਪਾਈ ਜਾ ਸਕਦੀ ਹੈ ਬਦਾਮਾਂ ਵਿੱਚ ਪ੍ਰੋਟੀਨ ਦੀ ਮਾਤਰਾ ਹੁੰਦੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪੋ-ਸ਼-ਕ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਦੇ ਲਈ ਬਹੁਤ ਜ਼ਿਆਦਾ ਲਾਭਕਾਰੀ ਮੰਨੇ ਜਾਂਦੇ ਹਨ ਸੋ ਜੇਕਰ ਤੁਸੀਂ ਇਕ ਸੀਮਤ ਮਾਤਰਾ ਦੇ ਵਿੱਚ
ਬਦਾਮ ਦਾ ਸੇ-ਵ-ਨ ਕਰਦੇ ਹੋ ਤਾਂ ਇਸ ਦੇ ਨਾਲ ਵਾਲਾਂ ਨਾਲ ਜੁੜੀਆਂ ਹੋਈਆਂ ਸ-ਮੱ-ਸਿ-ਆ-ਵਾਂ ਖ਼-ਤ-ਮ ਹੋ ਜਾਂਦੀਆਂ ਹਨ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਚ-ਮ-ੜੀ ਨਾਲ ਸਬੰਧਤ ਰੋ-ਗ ਖ਼-ਤ-ਮ ਹੁੰਦੇ ਹਨ ਇਸ ਦੇ ਨਾਲ ਸਰੀਰ ਦੀ ਤਾ-ਕ-ਤ ਵੀ ਵੱਧਦੀ ਹੈ ਅਤੇ ਸਰੀਰ ਵਿਚ ਬਲੱਡ ਸ-ਰ-ਕੁ-ਲੇ-ਸ਼-ਨ ਸਹੀ ਤਰੀਕੇ ਨਾਲ ਚੱਲਦਾ ਰਹਿੰਦਾ ਹੈ ਅਤੇ ਸਰੀਰ ਦੀਆਂ ਨ-ਸਾਂ ਤੰ-ਦ-ਰੁ-ਸ-ਤ ਹੋ ਜਾਂਦੀਆਂ ਹਨ ਜੇਕਰ ਤੁਸੀ ਗਰਮੀਆਂ ਦੇ ਵਿੱਚ ਬ-ਦਾ-ਮ ਦਾ ਸੇ-ਵ-ਨ ਕਰ ਰਹੇ ਹੋ ਤਾਂ ਉਸ ਸਮੇਂ ਤੁਸੀਂ ਰਾਤ ਦੇ ਸਮੇਂ ਬਦਾਮਾਂ ਨੂੰ
ਪਾਣੀ ਦੇ ਵਿੱਚ ਭਿ-ਗੋ ਕੇ ਰੱਖ ਦੇਵੋ ਅਤੇ ਅਗਲੀ ਸਵੇਰ ਦਾ ਛਿਲਕਾ ਉ-ਤਾ-ਰ ਕੇ ਤੁਸੀਂ ਇਸ ਦਾ ਸੇ-ਵ-ਨ ਕਰੋ ਅਜਿਹਾ ਕਰਨ ਦੇ ਨਾਲ ਤੁਹਾਨੂੰ ਬਹੁਤ ਜ਼ਿਆਦਾ ਰਾ-ਹ-ਤ ਮਿਲੇਗੀ ਅਤੇ ਬਹੁਤ ਸਾਰੀਆਂ ਬਿ-ਮਾ-ਰੀ-ਆਂ ਤੋਂ ਬਚਿਆ ਜਾ ਸਕਦਾ ਹੈ ਸੋ ਜੇਕਰ ਤੁਸੀਂ ਇਸ ਦਾ ਸੇ-ਵ-ਨ ਲਗਾਤਾਰ ਕਰਦੇ ਰਹਿੰਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਬਹੁਤ ਸਾਰੀਆਂ ਬੀ-ਮਾ-ਰੀ-ਆਂ ਤੋਂ ਰਾ-ਹ-ਤ ਮਿਲੇਗੀ ਪਰ ਬਹੁਤ ਜ਼ਿਆਦਾ ਮਾਤਰਾ ਦੇ ਵਿੱਚ ਇਸ ਦਾ ਸੇ-ਵ-ਨ ਨਾ ਕਰੋ ਕਿਉਂਕਿ ਕਈ ਵਾਰ ਜ਼ਿਆਦਾ ਮਾਤਰਾ ਵਿੱਚ ਸੇ-ਵ-ਨ ਕਰਨ ਦੇ ਨਾਲ ਸ-ਮੱ-ਸਿ-ਆ-ਵਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ