ਵੀਡੀਓ ਥੱਲੇ ਜਾ ਕੇ ਦੇਖੋ,ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ.ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ
ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਸਰੀਰ ਦੇ ਵਿੱਚ ਜ਼ਰੂਰਤ ਤੋਂ ਜ਼ਿਆਦਾ ਗਰਮੀ ਪੈਦਾ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱ-ਕ-ਤਾਂ ਵੀ ਸਾਹਮਣੇ ਆ ਜਾਂਦੀਆਂ ਹਨ ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਹੁੰਦੀ ਹੋਵੇ ਤਾਂ ਤੁਸੀਂ ਗੂੰਦ ਕਤੀ-ਰੇ ਦਾ ਸੇਵਨ ਕਰ ਸਕਦੇ ਹੋ ਰਾਤ ਦੇ ਸਮੇਂ ਤੁਸੀਂ ਅੱਧਾ ਚਮਚ ਗੂੰਦ ਕਤੀਰੇ ਨੂੰ ਪਾਣੀ ਵਿੱਚ ਭਿਉਂ ਕੇ ਰੱਖੋ ਅਤੇ ਅਗਲੀ ਸਵੇਰ ਤਕ ਇਹ ਫੁੱਲ ਜਾਵੇਗਾ
ਉਸ ਤੋਂ ਬਾਅਦ ਤੁਸੀਂ ਇੱਕ ਗਲਾਸ ਦੁੱਧ ਲਵੋ ਇਕ ਗਲਾਸ ਠੰਢੇ ਦੁੱਧ ਦੇ ਵਿੱਚ ਤੁਸੀ ਇਸ ਭਿੱਜੇ ਹੋਏ ਗੂੰਦ ਕਤੀਰੇ ਨੂੰ ਪਾ ਦੇਣਾ ਹੈ ਇਸ ਦੇ ਨਾਲ ਹੀ ਤੁਸੀਂ ਇਸ ਦੇ ਵਿੱਚ ਧਾਗੇ ਵਾਲੀ ਮਿਸ਼ਰੀ ਦਾ ਪਾਊਡਰ ਵੀ ਮਿਲਾਉਣਾ ਹੈ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਇਸ ਦੇ ਨਾਲ ਤੁਹਾਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ ਇਸ ਤੋਂ ਇਲਾਵਾ ਤੁਸੀਂ ਨਿੰਬੂ ਪਾਣੀ ਦੇ ਵਿੱਚ ਵੀ ਗੂੰਦ ਕਤੀਰੇ ਦਾ ਇਸਤੇਮਾਲ ਕਰ ਸਕਦੇ ਹੋ
ਸੋ ਜੇਕਰ ਤੁਸੀਂ ਗੂੰਦ ਕਤੀਰੇ ਦਾ ਸੇਵਨ ਕਰਦੇ ਹੋ ਤਾਂ ਇਸ ਦੇ ਨਾਲ ਸਰੀਰ ਵਿੱਚ ਪੈਦਾ ਹੋਈ ਵਾਧੂ ਗਰਮੀ ਨੂੰ ਬਾਹਰ ਕੱਢਿਆ ਜਾ ਸਕਦਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ ਸੋ ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖੋ ਤਾਂ ਤੁਸੀਂ ਗਰਮੀ ਦੇ ਮੌਸਮ ਦੇ ਵਿੱਚ ਗੂੰ-ਦ ਕਤੀਰਾ ਦਾ ਸੇਵਨ ਜ਼ਰੂਰ ਕਰੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ